Weather Update: ਪੰਜਾਬ ਤੇ ਚੰਡੀਗੜ੍ਹ 'ਚ ਲਗਾਤਾਰ ਪੈ ਰਹੇ ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ
Advertisement
Article Detail0/zeephh/zeephh2406345

Weather Update: ਪੰਜਾਬ ਤੇ ਚੰਡੀਗੜ੍ਹ 'ਚ ਲਗਾਤਾਰ ਪੈ ਰਹੇ ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab and Chandigarh Weather Today: ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਇੱਕ ਦਮ ਬਦਲ ਰਿਹਾ ਹੈ। ਲੋਕਾਂ ਨੂੰ ਬੇਸ਼ਕ ਗਰਮੀ ਤੋਂ ਰਹਤ ਹੈ ਪਰ ਲਗਾਤਾਰ ਪੈ ਰਹੀ ਹੈ ਬੀਰਿਸ਼ ਕਰਕੇ ਪਾਣੀ- ਪਾਣੀ ਹੋ ਗਿਆ ਹੈ।

 

Weather Update: ਪੰਜਾਬ ਤੇ ਚੰਡੀਗੜ੍ਹ 'ਚ ਲਗਾਤਾਰ ਪੈ ਰਹੇ ਮੀਂਹ ਕਰਕੇ ਮੌਸਮ ਹੋਇਆ ਸੁਹਾਵਨਾ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab and Chandigarh Weather Today:  ਪੰਜਾਬ ਅਤੇ ਚੰਡੀਗੜ੍ਹ ਵਿੱਚ ਬੀਤੇ ਕੁਝ ਦਿਨਾਂ ਤੋਂ ਮਾਨਸੂਨ ਐਕਟਿਵ ਹੋ ਗਿਆ ਹੈ। ਇਸ ਦੇ ਨਾਲ ਹਰ ਪਾਸੇ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਮੌਸਮ ਬਦਲ ਗਿਆ ਹੈ ਅਤੇ ਸੁਹਾਵਨਾ ਹੋ ਗਿਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਡਿਗਰੀ ਘੱਟ ਗਿਆ। ਇਸ ਦੇ ਨਾਲ ਹੀ ਹੁਣ ਤਾਪਮਾਨ 30 ਡਿਗਰੀ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ ਅੱਜ ਅਤੇ ਸ਼ੁੱਕਰਵਾਰ ਨੂੰ ਵੀ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ।

ਪੰਜਾਬ ਵਿੱਚ ਅੱਜ 30 ਅਗਸਤ, 2024 ਨੂੰ ਤਾਪਮਾਨ 28.77 ਡਿਗਰੀ ਸੈਲਸੀਅਸ ਹੈ। ਦਿਨ ਦਾ ਪੂਰਵ ਅਨੁਮਾਨ ਕ੍ਰਮਵਾਰ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ 25.76 ਡਿਗਰੀ ਸੈਲਸੀਅਸ ਅਤੇ 31.68 ਡਿਗਰੀ ਸੈਲਸੀਅਸ ਦਰਸਾਉਂਦਾ ਹੈ। ਸਾਪੇਖਿਕ ਨਮੀ 71% ਹੈ ਅਤੇ ਹਵਾ ਦੀ ਗਤੀ 71 ਕਿਲੋਮੀਟਰ ਪ੍ਰਤੀ ਘੰਟਾ ਹੈ। ਮੌਸਮ ਵਿਭਾਗ ਦੇ ਅਨੁਸਾਰ ਸੂਰਜ ਸਵੇਰੇ 06:16 ਵਜੇ ਚੜ੍ਹਿਆ ਅਤੇ ਸ਼ਾਮ 07:07 ਵਜੇ ਡੁੱਬੇਗਾ।

ਪੰਜਾਬ-ਹਰਿਆਣਾ ਅਤੇ ਚੰਡੀਗੜ ਵਿੱਚ ਅੱਜ ਦਾ ਮੌਸਮ ਸਾਫ਼ ਰਹੇਗਾ। ਮੌਸਮ ਵਿਭਾਗ ਨੇ ਤਿੰਨਾਂ ਹੀ ਸਥਾਨ ਬਾਰਿਸ਼ ਨਹੀਂ ਹੋਣ ਦੀ ਗੱਲ ਕਹੀ ਹੈ। 31 ਅਗਸਤ ਤੋਂ 2 ਸਤੰਬਰ ਤੱਕ ਪੰਜਾਬ ਵਿੱਚ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਹਰਿਆਣਾ ਅਤੇ ਚੰਡੀਗੜ ਵਿੱਚ 2 ਸਤੰਬਰ ਨੂੰ ਭਾਰੀ ਬਾਰਿਸ਼ ਦਾ ਯੇਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਮੀਂਹ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਟਰਾਈਸਿਟੀ ਵਿੱਚ ਸ਼ਾਮਲ ਮੋਹਾਲੀ ਅਤੇ ਪੰਚਕੂਲਾ ਵਿੱਚ ਵੀ ਅਜਿਹੀ ਹੀ ਸਥਿਤੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਕੱਲ੍ਹ ਤੋਂ ਮੌਸਮ 'ਚ ਬਦਲਾਅ ਹੋਵੇਗਾ। ਇਸ ਦੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Punjab Weather Update: ਸੂਬੇ ਦੇ ਪੰਜ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ, ਮਾਨਸੂਨ ਸੀਜ਼ਨ 'ਚ 29 ਫੀਸਦੀ ਘੱਟ ਮੀਂਹ ਪਿਆ
 

ਭਾਵੇਂ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਪਰ ਹੁਣ ਤੱਕ ਇਲਾਕੇ ਵਿੱਚ ਔਸਤ ਨਾਲੋਂ ਘੱਟ ਮੀਂਹ ਦਰਜ ਕੀਤਾ ਗਿਆ ਹੈ। ਚੰਡੀਗੜ੍ਹ 'ਚ 1 ਜੂਨ ਤੋਂ ਹੁਣ ਤੱਕ ਔਸਤਨ 607.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਇਸ ਸੀਜ਼ਨ ਦੀ ਬਾਰਿਸ਼ ਨਾਲੋਂ 13.5 ਫੀਸਦੀ ਘੱਟ ਹੈ। ਮੋਹਾਲੀ ਵਿੱਚ ਹੁਣ 215.9 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜੋ ਕਿ 57% ਘੱਟ ਹੈ। ਪੰਚਕੂਲਾ ਵਿੱਚ 406 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਕਿ 42% ਘੱਟ ਹੈ। ਹਾਲਾਂਕਿ, ਮਾਨਸੂਨ 1 ਜੂਨ ਤੋਂ 30 ਜੂਨ ਤੱਕ ਰਹਿੰਦਾ ਹੈ। ਉਮੀਦ ਹੈ ਕਿ ਇਹ ਕਮੀ ਪੂਰੀ ਹੋ ਜਾਵੇਗੀ।

 

Trending news