Punjab News: ਅੱਜ ਰਾਜਪਾਲ ਨੂੰ ਮੰਗ ਪੱਤਰ ਸੌਂਪੇਗੀ ਪੰਜਾਬ ਕਾਂਗਰਸ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦਾ ਵਫ਼ਦ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਸੌਂਪੇਗਾ।
Punjab News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦਾ ਵਫ਼ਦ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਸੌਂਪੇਗਾ।