ਡੇਰਾਬੱਸੀ 'ਚ ਵੱਡਾ ਹਾਦਸਾ, ਦੁਕਾਨਾਂ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ !
Advertisement

ਡੇਰਾਬੱਸੀ 'ਚ ਵੱਡਾ ਹਾਦਸਾ, ਦੁਕਾਨਾਂ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ !

ਇਸ ਤੋਂ ਇਲਾਵਾ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। 

ਡੇਰਾਬੱਸੀ 'ਚ ਵੱਡਾ ਹਾਦਸਾ, ਦੁਕਾਨਾਂ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ !

ਬਜ਼ਮ ਵਰਮਾ/ ਡੇਰਾਬੱਸੀ : ਡੇਰਾਬੱਸੀ ਦੀ ਪੁਰਾਣੀ ਅਨਾਜ਼ ਮੰਡੀ 'ਚ ਅੱਜ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਥੇ ਦੁਕਾਨਾਂ ਦਾ ਲੈਂਟਰ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਮੌਕੇ 'ਤੇ ਫਿਲਹਾਲ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਇਸ ਤੋਂ ਇਲਾਵਾ ਮਲਬੇ ਹੇਠਾਂ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। 

ਮੌਕੇ 'ਤੇ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਇਮਾਰਤ ਡਿੱਗਣ ਦੀ ਸੂਚਨਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦੇ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰੀਗੇਡ ਵੱਲੋਂ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ। 

Watch Live TV-

Trending news