Bribe News: ਬੀਡੀਪੀਓ ਸਿੱਧਵਾਂ ਬੇਟ ਰਿਸ਼ਵਤ ਲੈਣ ਦੇ ਦੋਸ਼ `ਚ ਕਾਬੂ; ਫੰਡਾਂ ਦੀ ਕਲੀਅਰੈਂਸ ਲਈ ਮੰਗ ਰਹੇ ਸਨ ਵੱਢੀ
Bribe News: ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਲਜੀਤ ਸਿੰਘ ਬਾਘਾ ਸਿੱਧਵਾਂ ਬੇਟ ਨੂੰ ਸਰਪੰਚ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
Bribe News: ਬਲਾਕ ਵਿਕਾਸ ਤੇ ਪੰਚਾਇਤ ਅਫਸਰ ਬਲਜੀਤ ਸਿੰਘ ਬਾਘਾ ਸਿੱਧਵਾਂ ਬੇਟ ਨੂੰ ਸਰਪੰਚ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਡੀਪੀਓ ਵੱਲੋਂ ਪਿੰਡ ਬਸੈਮੀ ਦੇ ਸਰਪੰਚ ਸੁਖਵਿੰਦਰ ਸਿੰਘ ਤੋਂ ਪੰਚਾਇਤੀ ਫੰਡਾਂ ਦੀ ਕਲੀਅਰੈਂਸ ਦੇਣ ਲਈ 15000 ਰਿਸ਼ਵਤ ਦੇਣ ਦੀ ਮੰਗ ਕੀਤੀ ਸੀ।
ਸਰਪੰਚ ਬਸੈਮੀ ਵੱਲੋਂ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇ.ਐਨ.ਐਸ. ਕੰਗ ਦੇ ਧਿਆਨ ਵਿੱਚ ਲਿਆਂਦਾ ਗਿਆ। ਅੱਜ ਮਿਥੇ ਸਮੇਂ ਮੁਤਾਬਕ ਕੇਐਨਐਸ ਕੰਗ ਤੇ ਉਨ੍ਹਾਂ ਦੀ ਟੀਮ ਵੱਲੋਂ ਉਕਤ ਬੀਡੀਪੀਓ ਨੂੰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਕਾਬੂ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਬੀਡੀਪੀਓ ਨੂੰ ਰਿਸ਼ਵਤ ਦੇ ਪੈਸਿਆਂ ਸਮੇਤ ਕਾਬੂ ਕਰਕੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Parliament Security Breach: ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਾਮਲੇ ਵਿੱਚ ਹੋਇਆ ਵੱਡਾ ਖੁਲਾਸਾ! ਜਾਣੋ ਪੂਰਾ ਅਪਡੇਟ
ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬਲਜੀਤ ਸਿੰਘ ਬਾਘਾ ਸਿੱਧਵਾਂ ਬੇਟ ਨੂੰ ਸਰਪੰਚ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਡੀਪੀਓ ਵੱਲੋਂ ਪਿੰਡ ਬਸੈਮੀ ਦੇ ਸਰਪੰਚ ਸੁਖਵਿੰਦਰ ਸਿੰਘ ਤੋਂ ਪੰਚਾਇਤੀ ਫੰਡਾਂ ਦੀ ਕਲੀਅਰੈਂਸ ਦੇਣ ਲਈ 15000 ਰਿਸ਼ਵਤ ਦੇਣ ਦੀ ਮੰਗ ਕੀਤੀ ਸੀ। ਸਰਪੰਚ ਬਸੈਮੀ ਵੱਲੋਂ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਦੇ ਇੰਚਾਰਜ ਡਾ. ਕੇਐਨਐਸ ਕੰਗ ਦੇ ਧਿਆਨ ਵਿੱਚ ਲਿਆਂਦਾ ਗਿਆ।
ਅੱਜ ਮਿਥੇ ਸਮੇਂ ਮੁਤਾਬਕ ਕੇਐਨਐਸ ਕੰਗ ਤੇ ਉਨ੍ਹਾਂ ਦੀ ਟੀਮ ਵੱਲੋਂ ਉਕਤ ਬੀਡੀਪੀਓ ਨੂੰ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਕਾਬੂ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਬੀਡੀਪੀਓ ਨੂੰ ਰਿਸ਼ਵਤ ਦੇ ਪੈਸਿਆਂ ਸਮੇਤ ਕਾਬੂ ਕਰਕੇ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ, ਜਿੱਥੇ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Zirakpur News: ਜ਼ੀਰਕਪੁਰ ਥਾਣੇ ਦੇ ਬਾਹਰ ਖੜ੍ਹੀ ਵੋਲਵੋ ਬੱਸ ਨੂੰ ਲੱਗੀ ਭਿਆਨਕ ਅੱਗ, ਅੱਧੇ ਘੰਟੇ 'ਚ ਅੱਗ ‘ਤੇ ਪਾਇਆ ਕਾਬੂ