ਸਰਕਾਰ ਦੇ ਆਪਣੇ ਹੀ ਮੰਤਰੀ ਉਡਾ ਰਹੇ ਨੇ ਨਿਯਮਾਂ ਦੀਆਂ ਧੱਜੀਆਂ, ਬਿਨਾਂ ਮਾਸਕ ਤੋਂ ਘੁੰਮਦੇ ਨਜ਼ਰ ਆਏ ਚੰਨੀ
Advertisement

ਸਰਕਾਰ ਦੇ ਆਪਣੇ ਹੀ ਮੰਤਰੀ ਉਡਾ ਰਹੇ ਨੇ ਨਿਯਮਾਂ ਦੀਆਂ ਧੱਜੀਆਂ, ਬਿਨਾਂ ਮਾਸਕ ਤੋਂ ਘੁੰਮਦੇ ਨਜ਼ਰ ਆਏ ਚੰਨੀ

 ਜਿਥੇ ਪੰਜਾਬ ਸਰਕਾਰ ਦੇ ਆਪਣੇ ਹੀ ਮੰਤਰੀ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ।

 

ਸਰਕਾਰ ਦੇ ਆਪਣੇ ਹੀ ਮੰਤਰੀ ਉਡਾ ਰਹੇ ਨੇ ਨਿਯਮਾਂ ਦੀਆਂ ਧੱਜੀਆਂ, ਬਿਨਾਂ ਮਾਸਕ ਤੋਂ ਘੁੰਮਦੇ ਨਜ਼ਰ ਆਏ ਚੰਨੀ

ਅਨਮੋਲ ਗੁਲਾਟੀ/ ਚਮਕੌਰ ਸਾਹਿਬ:ਪੰਜਾਬ 'ਚ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਆਏ ਦਿਨ ਵੱਡੀ ਗਿਣਤੀ 'ਚ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ। ਇਸ ਮਹਾਮਾਰੀ 'ਤੇ ਠੱਲ ਪਾਉਣ ਲਈ  ਸੂਬਾ ਸਰਕਾਰ ਵਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੀ ਪਾਲਣਾ ਕਰਨਾ ਸਭ  ਫਰਜ਼ ਬਣਦਾ ਹੈ, ਪਰ ਰੋਪੜ ਦੇ ਚਮਕੌਰ ਸਾਹਿਬ 'ਚ ਇਸ ਦੇ ਉਲਟ ਹੀ ਦੇਖਣ ਨੂੰ ਮਿਲਿਆ ਹੈ, ਜਿਥੇ ਪੰਜਾਬ ਸਰਕਾਰ ਦੇ ਆਪਣੇ ਹੀ ਮੰਤਰੀ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ।

ਦਰਅਸਲ, ਕੈਬਿਨੇਟ ਮੰਤਰੀ ਚਰਨਜੀਤ ਚੰਨੀ ਬਿਨਾ ਮਾਸਕ ਤੋਂ ਹਲਕੇ 'ਚ ਘੁੰਮਦੇ ਨਜ਼ਰ ਆਏ। 

ਜਿਨ੍ਹਾਂ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਦੇਖ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮੰਤਰੀ ਜੀ ਨੂੰ ਕੋਰੋਨਾ ਦਾ ਡਰ ਨਹੀਂ ਹੈ। ਇਹਨਾਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਸਵਾਲ ਉੱਠਣੇ ਲਾਜ਼ਮੀ ਨੇ ਜੇਕਰ ਸਰਕਾਰ ਦੇ ਆਪਣੇ ਹੀ ਮੰਤਰੀ ਨੇਮਾਂ ਦੀਆਂ ਧਜੀਆਂ ਉਡਾ ਰਹੇ ਨੇ ਤਾਂ ਆਮ ਲੋਕਾਂ ਤੋਂ ਸਰਕਾਰ ਕੀ ਉਮੀਦ ਕਰੇਗੀ ?

Watch Live Tv-

 

 

Trending news