Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!
Advertisement
Article Detail0/zeephh/zeephh1779249

Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!

Rajpura's Sri Guru Granth Sahib Beadbi Mamla: ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਨੋਜਵਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਦੇ ਉਪਰ ਜਾ ਕਰ ਬੈਠ ਜਾਂਦਾ ਹੈ।

 

Punjab Sacrilege news: ਰਾਜਪੁਰਾ ਦੇ ਇੱਕ ਪਿੰਡ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ!

Punjab Sacrilege news today: ਪੰਜਾਬ ਤੋਂ ਅੱਜ ਯਾਨੀ ਸ਼ੁਕਰਵਾਰ ਨੂੰ ਇੱਕ ਖ਼ਬਰ ਸਾਹਮਣੇ ਆਈ ਕਿ ਰਾਜਪੁਰਾ ਦੇ ਨੇੜੇ ਦੇ ਪਿੰਡ ਨਰੜੂ ਵਿਖੇ ਗੁਰਦੁਆਰਾ ਸਾਹਿਬ ਵਿੱਚ ਇੱਕ ਪਿੰਡ ਦੇ ਹੀ ਇੱਕ ਨੋਜਵਾਨ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਗਈ ਹੈ। ਇਹ ਸਾਰੀ ਘਟਨਾ ਗੁਰਦੁਆਰੇ 'ਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।  

ਦੱਸਿਆ ਜਾ ਰਿਹਾ ਹੈ ਕਿ ਜਿਸ ਨੌਜਵਾਨ ਨੇ ਬੇਅਦਬੀ ਕੀਤੀ ਹੈ ਉਸਦਾ ਨਾਮ ਬਿੱਲਾ ਦੱਸਿਆ ਜਾ ਰਿਹਾ ਹੈ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਨੋਜਵਾਨ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ ਦੇ ਉਪਰ ਜਾ ਕਰ ਬੈਠ ਜਾਂਦਾ ਹੈ।

ਇਹ ਵੀ ਪੜ੍ਹੋ: Punjab Agriculture news: PAU ਵੱਲੋਂ ਕਣਕ ਦੀ ਨਵੀਂ ਕਿਸਮ ਲਾਂਚ! ਸ਼ੂਗਰ ਮਰੀਜ਼ਾਂ ਲਈ ਲਾਹੇਵੰਦ

ਇਸ ਦੌਰਾਨ ਤੁਰੰਤ ਸੰਗਤ ਵੱਲੋਂ ਉਸ ਨੂੰ ਉੱਥੋਂ ਉਠਾਇਆ ਜਾਂਦਾ ਹੈ ਅਤੇ ਉਸ ਨੂੰ ਪੁਲਿਸ ਦੇ ਹਵਾਲੇ ਕੀਤਾ ਜਾਂਦਾ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਨੋਜਵਾਨ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਅਤੇ ਇਸ ਸੰਬੰਧੀ ਥਾਣਾ ਖੇੜ ਗੰਡਿਆ ਪੁਲਿਸ ਨੂੰ ਵੀ ਸੁਚਿਤ ਕੀਤਾ ਗਿਆ ਹੈ ਜਿਨ੍ਹਾਂ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।  

ਫਿਲਹਾਲ ਪੁਲਿਸ ਦੋਸ਼ੀ ਨੂੰ ਥਾਣੇ ਲੈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ। 

ਇਹ ਵੀ ਪੜ੍ਹੋ: Punjab News: 'ਪੰਜਾਬ ਤੋਂ ਬਿਨਾਂ ਚੰਡੀਗੜ੍ਹ ਉੱਤੇ ਕਿਸੇ ਹੋਰ ਸੂਬੇ ਦਾ ਅਧਿਕਾਰ ਨਹੀਂ', ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ

(For more news apart from Punjab Sacrilege news today, stay tuned to Zee PHH) 

Trending news