Moga News: ਸਾਬਕਾ ਵਿਧਾਇਕ ਹਰਜੋਤ ਕਮਲ ਤੋਂ ਵਿਜੀਲੈਂਸ ਨੇ ਦੋ ਘੰਟੇ ਕੀਤੀ ਪੁੱਛਗਿੱਛ
ਸਾਬਕਾ ਵਿਧਾਇਕ ਡਾਕਟਰ ਹਰਜੋਤ ਕਮਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਵਿਜੀਲੈਂਸ ਨੇ ਸਾਬਕਾ ਵਿਧਾਇਕ ਹਰਜੋਤ ਕਮਲ ਤੋਂ 2 ਘੰਟੇ ਪੁੱਛਗਿੱਛ ਕੀਤੀ ਹੈ। ਇਹ ਵੀ ਪੜ੍ਹੋ : Mohali news: ਮੁਹਾਲੀ `ਚ ਰਸਤਾ ਖੋਲ੍ਹਣ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ
Moga News: ਸਾਬਕਾ ਵਿਧਾਇਕ ਡਾਕਟਰ ਹਰਜੋਤ ਕਮਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਵਿਜੀਲੈਂਸ ਨੇ ਸਾਬਕਾ ਵਿਧਾਇਕ ਹਰਜੋਤ ਕਮਲ ਤੋਂ 2 ਘੰਟੇ ਪੁੱਛਗਿੱਛ ਕੀਤੀ ਹੈ।
ਇਹ ਵੀ ਪੜ੍ਹੋ : Mohali news: ਮੁਹਾਲੀ 'ਚ ਰਸਤਾ ਖੋਲ੍ਹਣ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਤੇ ਪੁਲਿਸ ਵਿਚਾਲੇ ਮੀਟਿੰਗ ਰਹੀ ਬੇਸਿੱਟਾ
ਕਾਬਿਲੇਗੌਰ ਹੈ ਕਿ ਸਾਬਕਾ ਵਿਧਾਇਕ ਹਰਜੋਤ ਕਮਲ ਨੂੰ ਕਾਂਗਰਸ ਸਰਕਾਰ ਵੇਲੇ ਆਈ ਗ੍ਰਾਂਟ ਦੇ ਫੰਡਾਂ ਸਬੰਧੀ 30 ਅਗਸਤ ਨੂੰ ਵਿਜੀਲੈਂਸ ਬਿਊਰੋ ਮੋਗਾ ਦੇ ਦਫਤਰ ਵਿੱਚ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ ਪਰ ਆਪਣੇ ਨਿੱਜੀ ਰੁਝੇਵਿਆਂ ਕਾਰਨ 30 ਅਗਸਤ ਨੂੰ ਹਰਜੋਤ ਕਮਲ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਅੱਜ ਵਿਜੀਲੈਂਸ ਵੱਲੋਂ ਹਰਜੋਤ ਕਮਲ ਤੋਂ ਪੁੱਛਗਿੱਛ ਦੀ ਖਬਰ ਸਾਹਮਣੇ ਆ ਰਹੀ ਹੈ।
ਇਹ ਵੀ ਪੜ੍ਹੋ : Agriculture News: ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਲੈਣ ਲਈ 10 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ ਕਿਸਾਨ