TarnTaran Violence: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੋਟ ਧਰਮਚੰਦ ਵਿੱਚ ਹਿੰਸਾ ਦੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਹਿੰਸਾ ਦੌਰਾਨ ਅੱਧਾ ਦਰਜ ਮੋਟਰਸਾਈਕਲਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜ ਘਰਾਂ ਵਿੱਚ ਵੜ੍ਹ ਕੇ ਭੰਨਤੋੜ ਵੀ ਕੀਤੀ ਗਈ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Raghav Chadha News: ਫਰਜ਼ੀ ਦਸਤਖ਼ਤ ਕਰਨ ਦੇ ਇਲਜ਼ਾਮ 'ਤੇ ਰਾਘਵ ਚੱਢਾ ਨੇ ਭਾਜਪਾ ਨੂੰ ਦਿੱਤੀ ਕਾਗਜਾਤ ਪੇਸ਼ ਕਰਨ ਦੀ ਚੁਣੌਤੀ


ਹਮਲਾਵਾਰਾਂ ਵੱਲੋਂ ਮੋਟਰਸਾਈਕਲ ਸਾੜਨ ਤੋਂ ਬਾਅਦ ਨੱਚਦੇ ਹੋਏ ਸੋਸ਼ਲ ਮੀਡੀਆ ਉਪਰ ਪਾਈ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਨੇ ਮੌਕੇ ਉਪਰ ਪੁੱਜ ਕੇ ਸੜੇ ਹੋਏ ਮੋਟਰਸਾਈਕਲ ਆਪਣੇ ਕਬਜ਼ੇ ਵਿੱਚ ਲੈ ਲਏ ਹਨ। ਇਹ ਸਵੇਰੇ ਤੜਕੇ ਦੀ ਘਟਨਾ ਦੱਸੀ ਜਾ ਰਹੀ ਹੈ।


ਇਹ ਵੀ ਪੜ੍ਹੋ : Sidhu Moosewala Murder case: ਸਿੱਧੂ ਮੂਸੇਵਾਲਾ ਕਤਲ ਮਾਮਲੇ ਨਾਲ ਜੁੜਿਆ ਅਮਰੀਕਾ ਸਥਿਤ ਹਥਿਆਰਾਂ ਦਾ ਸਪਲਾਇਰ ਗ੍ਰਿਫਤਾਰ