Government Jobs: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ! ਇਨ੍ਹਾਂ ਅਸਾਮੀਆਂ ਲਈ ਨਿਕਲੀਆ ਨੌਕਰੀਆਂ
Advertisement

Government Jobs: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ! ਇਨ੍ਹਾਂ ਅਸਾਮੀਆਂ ਲਈ ਨਿਕਲੀਆ ਨੌਕਰੀਆਂ

Punjab Government Jobs: ਜਿਹੜੇ ਉਮੀਦਵਾਰ ਇਸ ਭਰਤੀ 'ਚ ਹਿੱਸਾ ਲੈਣਾ ਚਾਹੁੰਦੇ ਹਨ, ਉਹ ਨੋਟੀਫਿਕੋਸ਼ਨ ਵਿੱਚ ਦਿੱਤੀ ਜਾਣਕਾਰੀ ਮਤਾਬਿਕ ਆਪਲਾਈ ਕਰ ਸਕਦੇ ਹਨ।

Government Jobs: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ! ਇਨ੍ਹਾਂ ਅਸਾਮੀਆਂ ਲਈ ਨਿਕਲੀਆ ਨੌਕਰੀਆਂ

Punjab Government Jobs: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ। ਦਰਅਸਲ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਕਿਰਤ ਵਿਭਾਗ ਅਤੇ ਡਾਇਰੈਕਟੋਰੇਟ ਸ਼ਹਿਰੀ ਹਵਾਬਾਜੀ ਵਿਭਾਗ ਵਿੱਚ ਵੱਖ ਅਸਾਮੀਆਂ ਕੱਢੀਆਂ ਗਈਆਂ ਹਨ। ਇਹ  ਅਸਾਮੀਆਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਾਹੀਂ ਭਰੀਆਂ ਜਾਣਗੀਆਂ। ਯੋਗ ਉਮੀਦਵਾਰ 11 ਮਾਰਚ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। 

ਪੰਜਾਬ ਸਰਕਾਰ ਦੇ ਅਦਾਰਿਆਂ ਵੱਲੋਂ ਪ੍ਰਾਪਤ ਹੋਏ ਮੰਗ ਪੱਤਰਾਂ ਅਨੁਸਾਰ ਪੰਜਾਬ ਸਰਕਾਰ ਦੇ ਅਦਾਰਿਆਂ ਵਿੱਚ ਗਰੁੱਪ-ਬੀ, ਗਰੁੱਪ-ਸੀ ਅਤੇ ਗਰੁੱਪ-ਡੀ ਸੇਵਾਵਾਂ ਦੇ ਅਮਲੇ ਦੀ ਭਰਤੀ ਕਰਨਾ ਹੈ। ਪੰਜਾਬ ਸਰਕਾਰ, ਕਿਰਤ ਵਿਭਾਗ, ਪੰਜਾਬ ਅਤੇ ਡਾਇਰੈਕਟੋਰੇਟ ਸ਼ਹਿਰੀ ਹਵਾਬਾਜੀ, ਪੰਜਾਬ ਤੋਂ ਗਰੁੱਪ-ਸੀ ਦੀਆਂ ਅਸਾਮੀਆਂ ਲਈ ਪ੍ਰਾਪਤ ਮੰਗ ਪੱਤਰ ਅਤੇ ਅਸਾਮੀਆਂ ਦੇ ਵਰਗੀਕਰਨ ਅਨੁਸਾਰ ਹੇਠ ਦਰਸਾਏ ਵਿਭਾਗਾਂ ਦੀਆਂ ਵੱਖੋ-ਵੱਖ ਅਸਾਮੀਆਂ ਦੀ ਭਰਤੀ ਲਈ ਬੋਰਡ ਦੀ ਵੈਬਸਾਈਟ https://sssb.punjab.gov.in ਤੇ ਯੋਗ ਉਮੀਦਵਾਰਾਂ ਤੋਂ ਮਿਤੀ 16/02/2024 ਤੋਂ 11/03/2024 ਸ਼ਾਮ 05-00 ਵਜੇ ਤੱਕ ਆਨਲਾਈਨ ਅਰਜੀਆਂ ਦੇ ਸਕਦੇ ਹਨ।

ਅਸਾਮੀਆਂ ਦੀ ਸ਼੍ਰੇਣੀ 
GENERALਜਨਰਲ-18
SC(M&B)-05
SC(R&O)-05
BC-06

ਕਾਲਮ (c) ਵਿੱਚ ਦਰਸਾਈਆਂ ਅਸਾਮੀਆਂ ਵਿੱਚ ਇਸਤਰੀਆਂ ਲਈ ਰਾਖਵੀਆਂ ਅਸਾਮੀਆਂ ਦੀ ਗਿਣਤੀ
GENERALਜਨਰਲ-06
SC(M&B)-02
SC(R&O)-02
BC-02
EXSERVICEMEN GENERAL-03

ਇਨਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰ ਪੋਸਟ ਦੇ ਅਨੁਸਾਰ ਯੋਗ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋCM ਮਾਨ ਨੇ ਸ਼ੁਭਕਰਨ ਦੇ ਪਰਿਵਰ ਨੂੰ 1 ਕਰੋੜ ਆਰਥਿਕ ਸਹਾਇਤਾ ਤੇ ਸਰਕਾਰੀ ਨੌਕਰੀ ਦਾ ਐਲਾਨ

Trending news