Punjab Holiday: ਪੰਜਾਬ ਦੇ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਅਤੇ ਲੋਕਾਂ ਲਈ ਅਹਿਮ ਖ਼ਬਰ ਹੈ। ਪੰਜਾਬ ਵਿੱਚ ਵਿੱਚ ਭਲਕੇ 11 ਅਪ੍ਰੈਲ, 2024 ਨੂੰ ਵੀਰਵਾਰ ਨੂੰ ਜਨਤਕ ਛੁੱਟੀ ਰਹੇਗੀ। ਇਸ ਦਿਨ ਸੂਬੇ ਭਰ ਵਿੱਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰੇ ਬੰਦ ਰਹਿਣਗੇ।


COMMERCIAL BREAK
SCROLL TO CONTINUE READING

ਈਦ ਕਰਕੇ ਪੰਜਾਬ ਭਰ ਵਿੱਚ ਛੁੱਟੀ
ਦਰਅਸਲ, ਸੂਬੇ ਭਰ ਵਿੱਚ ਈਦ-ਉਲ-ਫਿਤਰ 11 ਅਪ੍ਰੈਲ ਨੂੰ ਮਨਾਈ ਜਾਵੇਗੀ। ਸਰਕਾਰ ਨੇ ਇਸ ਨੂੰ ਸਾਲ 2024 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਸਰਕਾਰ ਨੇ 'ਈਦ-ਉਲ-ਫਿਤਰ' 'ਤੇ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਕਾਰਨ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।



ਇਹ ਵੀ ਪੜ੍ਹੋ: Holiday in Punjab: ਪੰਜਾਬ 'ਚ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ!


ਇਸ  ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।