Faridkot News: ਫ਼ਰੀਦਕੋਟ ਵਿਖੇ ਲਗਭਗ 45 ਲੱਖ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ
Advertisement
Article Detail0/zeephh/zeephh2092155

Faridkot News: ਫ਼ਰੀਦਕੋਟ ਵਿਖੇ ਲਗਭਗ 45 ਲੱਖ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ

Faridkot News: ਫ਼ਰੀਦਕੋਟ ਵਿਖੇ ਲਗਭਗ 45 ਲੱਖ ਦੀ ਲਾਗਤ ਨਾਲ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਜਾ ਰਿਹਾ ਹੈ।

Faridkot News: ਫ਼ਰੀਦਕੋਟ ਵਿਖੇ ਲਗਭਗ 45 ਲੱਖ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ

Faridkot News/ਦੇਵਾ ਨੰਦ ਸ਼ਰਮਾ :  ਗਲ਼ੀਆਂ-ਨਾਲ਼ੀਆਂ ਦੀ ਸਿਆਸਤ ਤੋਂ ਉੱਪਰ ਉੱਠ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਤੇ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਦਾ ਬੌਧਿਕ ਵਿਕਾਸ ਕੀਤਾ ਜਾ ਸਕੇ।

ਇਸੇ ਲੜੀ ਤਹਿਤ ਫ਼ਰੀਦਕੋਟ ਵਿਖੇ ਲਗਭਗ 45 ਲੱਖ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਵੀ ਉਹਨਾਂ ਦੇ ਨਾਲ ਸਨ।

ਇਹ ਵੀ ਪੜ੍ਹੋ: Indian students Report: 5 ਸਾਲਾਂ 'ਚ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ ਸਭ ਤੋਂ ਅਸੁਰੱਖਿਅਤ 

Trending news