Faridkot News/ਦੇਵਾ ਨੰਦ ਸ਼ਰਮਾ :  ਗਲ਼ੀਆਂ-ਨਾਲ਼ੀਆਂ ਦੀ ਸਿਆਸਤ ਤੋਂ ਉੱਪਰ ਉੱਠ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਤੇ ਲਾਇਬ੍ਰੇਰੀਆਂ ਖੋਲ੍ਹੀਆਂ ਜਾ ਰਹੀਆਂ ਹਨ ਤਾਂ ਜੋ ਬੱਚਿਆਂ ਦਾ ਬੌਧਿਕ ਵਿਕਾਸ ਕੀਤਾ ਜਾ ਸਕੇ।


COMMERCIAL BREAK
SCROLL TO CONTINUE READING

ਇਸੇ ਲੜੀ ਤਹਿਤ ਫ਼ਰੀਦਕੋਟ ਵਿਖੇ ਲਗਭਗ 45 ਲੱਖ ਦੀ ਲਾਗਤ ਨਾਲ ਬਣੀ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸਰਦਾਰ ਗੁਰਦਿੱਤ ਸਿੰਘ ਸੇਖੋਂ ਵੀ ਉਹਨਾਂ ਦੇ ਨਾਲ ਸਨ।


ਇਹ ਵੀ ਪੜ੍ਹੋ: Indian students Report: 5 ਸਾਲਾਂ 'ਚ ਵਿਦੇਸ਼ਾਂ 'ਚ 403 ਭਾਰਤੀ ਵਿਦਿਆਰਥੀਆਂ ਦੀ ਮੌਤ, ਕੈਨੇਡਾ ਸਭ ਤੋਂ ਅਸੁਰੱਖਿਅਤ