ਬਾਲੀਵੁੱਡ ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਭਰਤੀ, ਜਾਣੋ ਵਜ੍ਹਾ
Advertisement

ਬਾਲੀਵੁੱਡ ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਭਰਤੀ, ਜਾਣੋ ਵਜ੍ਹਾ

 ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ।

 ਬਾਲੀਵੁੱਡ ਅਦਾਕਾਰ ਸੰਜੇ ਦੱਤ ਲੀਲਾਵਤੀ ਹਸਪਤਾਲ 'ਚ ਭਰਤੀ, ਜਾਣੋ ਵਜ੍ਹਾ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਸੰਜੇ ਦੱਤ ਨੂੰ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ, ਸੰਜੇ ਦੱਤ ਨੂੰ ਸਾਹ ਲੈਣ 'ਚ ਤਕਲੀਫ ਆ ਰਹੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਹਨਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਪਾਈ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬਾਲੀਵੁੱਡ ਮਹਾਨਾਇਕ ਅਮਿਤਾਭ ਬਚਨ ਦੇ ਪਰਿਵਾਰ ਨੂੰ ਕੋਰੋਨਾ ਹੋ ਗਿਆ ਸੀ। ਫਿਲਹਾਲ ਉਹਨਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ। 

Watch Live Tv-

Trending news