Kiara Advani News: ਅਟਾਰੀ ਬਾਰਡਰ ਪਹੁੰਚੀ ਅਦਾਕਾਰਾ ਕਿਆਰਾ ਅਡਵਾਨੀ, ਰੀਟਰੀਟ ਦੇਖ ਕੇ ਹੋਈ ਖੁਸ਼, ਵੇਖੋ ਖੂਬਸੂਰਤ ਤਸਵੀਰਾਂ

Kiara Advani News: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ (Kiara Advani) ਹਾਲ ਹੀ ਵਿੱਚ ਅੰਮ੍ਰਿਤਸਰ ਪਹੁੰਚੀ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ `ਤੇ ਰਿਟਰੀਟ ਦੌਰਾਨ ਦੇਖਦਿਆਂ ਗਿਆ।

रिया बावा Aug 07, 2023, 13:56 PM IST
1/5

Bollywood Actress Kiara Advani

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅਟਾਰੀ ਬਾਰਡਰ ਪਹੁੰਚੀ, ਰੀਟਰੀਟ ਦੇਖ ਕੇ ਹੋਈ ਖੁਸ਼, ਵੇਖੋ ਤਸਵੀਰਾਂ 

2/5

Bollywood Actress Kiara Advani latest photos

ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਵੱਲੋਂ ਕਿਆਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ ਅਤੇ ਸ਼ਾਮ ਦੇ ਰਿਟਰੀਟ 'ਤੇ ਪਹੁੰਚਣ ਲਈ ਧੰਨਵਾਦ ਕੀਤਾ ਗਿਆ।

 

3/5

Bollywood Actress Kiara Advani latest photos

ਕਿਆਰਾ ਅਡਵਾਨੀ  (Kiara Advani)   ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ ਬੀਐਸਐਫ ਦੇ ਜਵਾਨਾਂ ਨਾਲ ਸਮਾਂ ਬਿਤਾਏਗੀ।

4/5

Bollywood Actress Kiara Advani latest photos

ਕਿਆਰਾ ਅਡਵਾਨੀ ਰਿਟਰੀਟ ਦੇਖ ਕੇ ਕਾਫੀ ਖੁਸ਼ ਨਜ਼ਰ ਆਈ। ਇੰਨਾ ਹੀ ਨਹੀਂ ਕਿਆਰਾ ਅਡਵਾਨੀ ਦਾ ਆਉਣਾ ਰਿਟ੍ਰੀਟ ਦੇਖਣ ਆਏ ਸੈਲਾਨੀਆਂ ਲਈ ਵੀ ਸਰਪ੍ਰਾਈਜ਼ ਸੀ। ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਕਾਫੀ ਖੁਸ਼ ਹੋਏ।

5/5

Bollywood Actress Kiara Advani latest photos

ਕਿਆਰਾ ਅਡਵਾਨੀ (Kiara Advani) ਅੱਜ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਦਰਅਸਲ ਕਿਆਰਾ ਅਡਵਾਨੀ  (Kiara Advani)  ਬਾਲੀਵੁੱਡ ਦੀ ਉਭਰਦੀ ਅਦਾਕਾਰਾ ਹੈ, ਜਿਸ ਨੇ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੀ ਖੂਬਸੂਰਤੀ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਹੈ। 

ZEENEWS TRENDING STORIES

By continuing to use the site, you agree to the use of cookies. You can find out more by Tapping this link