Mahira Sharma Latest Photos: ਮਾਹਿਰਾ ਸ਼ਰਮਾ ਦੀਆਂ ਖੂਬਸੂਰਤ ਤਸਵੀਰਾਂ ਦੇ ਦੀਵਾਨੇ ਹੋਏ ਪ੍ਰਸ਼ੰਸਕ

ਮਾਹਿਰਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਉਪਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਨੇ ਪਿੰਕ ਕਲਰ ਦੀ ਡਰੈਸ ਪਾਈ ਹੋਈ, ਜਿਸ ਵਿੱਚ ਬਹੁਤ ਖੂਬਸੂਰਤ ਲੱਗ ਰਹੀ ਹੈ।

ਰਵਿੰਦਰ ਸਿੰਘ Sun, 14 Jan 2024-7:42 pm,
1/6

Mahira Sharma Latest Photos

ਮਾਹਿਰਾ ਸ਼ਰਮਾ ਦੀਆਂ ਖੂਬਸੂਰਤ ਤਸਵੀਰਾਂ ਦੇ ਦੀਵਾਨੇ ਹੋਏ ਪ੍ਰਸ਼ੰਸਕ

2/6

Mahira Sharma Social Media

ਅਦਾਕਾਰਾ ਮਾਹਿਰਾ ਸ਼ਰਮਾ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ

3/6

Mahira Sharma Photos

ਮਾਹਿਰਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਉਪਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ

4/6

Mahira Sharma Dress

ਇਨ੍ਹਾਂ ਤਸਵੀਰਾਂ ਵਿੱਚ ਅਦਾਕਾਰਾ ਨੇ ਪਿੰਕ ਕਲਰ ਦੀ ਡਰੈਸ ਪਾਈ ਹੋਈ, ਜਿਸ ਵਿੱਚ ਬਹੁਤ ਖੂਬਸੂਰਤ ਲੱਗ ਰਹੀ ਹੈ

5/6

Mahira Sharma Bold Look

ਮਾਹਿਰਾ ਆਪਣੇ ਬੋਲਡ ਅੰਦਾਜ਼ ਨਾਲ ਪਹਿਲਾਂ ਵੀ ਕਹਿਰ ਢਹਾਉਂਦੀ ਰਹੀ ਹੈ

 

6/6

Mahira Sharma Big Boss

ਬਿੱਗ ਬੌਸ ਸ਼ੋਅ 13 ਵਿੱਚ ਹਿੱਸਾ ਲੈਣ ਮਗਰੋਂ ਮਾਹਿਰਾ ਨੇ ਕਾਫੀ ਪ੍ਰਸਿੱਧੀ ਹਾਸਲ ਕੀਤੀ

ZEENEWS TRENDING STORIES

By continuing to use the site, you agree to the use of cookies. You can find out more by Tapping this link