Sonam Bajwa Birthday: ਸੋਨਮ ਬਾਜਵਾ ਨੇ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਕਈ ਹਿੱਟ ਫ਼ਿਲਮਾਂ! ਜਨਮ ਦਿਨ `ਤੇ ਵੇਖੋ ਕੁਝ ਤਸਵੀਰਾਂ

Happy Birthday Sonam Bajwa: ਸੋਨਮ ਬਾਜਵਾ ਸੋਸ਼ਲ ਮੀਡਿਆ `ਤੇ ਬਹੁਤ ਐਕਟਿਵ ਹੈ! ਸੋਨਮ ਦੇ ਬੋਲਡ ਲੁੱਕ ਨੇ ਸਭ ਦਾ ਦਿਲ ਜਿੱਤ ਲਿਆ ਹੈ, ਦੇਖੋ ਤਸਵੀਰਾਂ-

रिया बावा Fri, 18 Aug 2023-2:38 pm,
1/8

Happy Birthday Sonam Bajwa

ਸੋਨਮ ਬਾਜਵਾ ਸੋਸ਼ਲ ਮੀਡਿਆ 'ਤੇ ਬਹੁਤ ਐਕਟਿਵ ਹੈ! ਸੋਨਮ ਦੇ ਬੋਲਡ ਲੁੱਕ ਨੇ ਸਭ ਦਾ ਦਿਲ ਜਿੱਤ ਲਿਆ ਹੈ, ਦੇਖੋ ਤਸਵੀਰਾਂ-  

2/8

Happy Birthday Sonam Bajwa

ਅੱਜ ਸੋਨਮ ਬਾਜਵਾ ਦਾ ਜਨਮ ਦਿਨ ਹੈ। ਸੋਨਮ ਆਪਣਾ 34ਵਾਂ ਜਨਮਦਿਨ ਮਨਾ ਰਹੀ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ।

3/8

Happy Birthday Sonam Bajwa

ਅਦਾਕਾਰਾ ਨੇ ਜਨਮ ਦਿਨ ‘ਤੇ ਦੁਆਵਾਂ ਅਤੇ ਸ਼ੁਭ ਕਾਮਨਾਵਾਂ ਭੇਜਣ ਦੇ ਲਈ ਸਭ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ ਹੈ  

4/8

ਫਿਲਮ ਕੈਰੀ ਆਨ ਜੱਟਾ 3 ਵਿੱਚ ਨਜ਼ਰ ਆਈ ਸੀ

ਸੋਨਮ ਇਸ ਲੁੱਕ 'ਚ ਹਮੇਸ਼ਾ ਦੀ ਤਰ੍ਹਾਂ ਕਾਫੀ ਖੂਬਸੂਰਤ ਅਤੇ ਹੌਟ ਲੱਗ ਰਹੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਆਪਣੀ ਨਵੀਂ ਫਿਲਮ 'ਕੈਰੀ ਆਨ ਜੱਟਾ 3' ਵਿੱਚ ਨਜ਼ਰ ਆਈ ਸੀ। 

        View this post on Instagram                      

A post shared by Sonam Bajwa (@sonambajwa)

5/8

ਕਈ ਹਿੱਟ ਫ਼ਿਲਮਾਂ ਦਿੱਤੀਆਂ

ਵਰਕ ਫਰੰਟ ਦੀ ਗੱਲ ਕਰੀਏ ਤਾਂ ਸੋਨਮ ਬਾਜਵਾ ਦੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ ਜਿਸ ‘ਚ ਅੜਬ ਮੁਟਿਆਰਾਂ,ਗੋਡੇ ਗੋਡੇ ਚਾਅ, ਕੈਰੀ ਆਨ ਜੱਟਾ-3 ਸਣੇ ਕਈ ਫ਼ਿਲਮਾਂ ਸ਼ਾਮਿਲ ਹਨ। 

6/8

ਸਫਲ ਅਭਿਨੇਤਰੀਆਂ ਵਿੱਚੋਂ ਇੱਕ

ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੋਨਮ ਬਾਜਵਾ ਆਪਣੀ ਬੋਲਡ ਲੁੱਕ ਨੂੰ ਲੈ ਕੇ ਹਮੇਸ਼ਾ ਹੀ ਲਾਇਮਲਾਇਟ 'ਚ ਰਹਿੰਦੀ ਹੈ।

7/8

ਕਰੀਅਰ ਦੀ ਸ਼ੁਰੂਆਤ

ਸੋਨਮ ਬਾਜਵਾ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਸਾਲ 2013 ਦੌਰਾਨ ਫਿਲਮ ਬੈਸਟ ਆਫ ਲੱਕ ਨਾਲ ਕੀਤੀ ਸੀ। ਇਸ ਫਿਲਮ 'ਚ ਉਸ ਨੇ ਪਿੰਡ ਦੀ ਮਾਸੂਮ ਕੁੜੀ ਬਣ ਕੇ ਸਾਰਿਆਂ ਦਾ ਦਿਲ ਜਿੱਤ ਲਿਆ ਸੀ। ਫਿਰ ਉਸਨੇ ਦਿਲਜੀਤ ਦੋਸਾਂਝ ਨਾਲ ਪੰਜਾਬ 1984 ਵਿੱਚ ਕੰਮ ਕੀਤਾ।

8/8

ਏਅਰ ਹੋਸਟਸ ਦੀ ਨੌਕਰੀ ਕਰਦੇ ਆਇਆ ਫ਼ਿਲਮ ਇੰਡਸਟਰੀ ਤੋਂ ਆਫਰ

ਹਾਲ ਹੀ ਵਿੱਚ ਸੋਨਮ ਨੇ ਦਿੱਤੇ ਇੰਟਰਵਿਊ ‘ਚ ਦੱਸਿਆ ਕਿ ਉਹ ਏਅਰ ਹੋਸਟਸ ਦੀ ਨੌਕਰੀ ਕਰ ਰਹੀ ਸੀ। ਇਸੇ ਦੌਰਾਨ ਉਸ ਨੂੰ ਪੰਜਾਬੀ ਫ਼ਿਲਮ ਇੰਡਸਟਰੀ ਤੋਂ ਆਫਰ ਆਇਆ। 

ZEENEWS TRENDING STORIES

By continuing to use the site, you agree to the use of cookies. You can find out more by Tapping this link