Neeru Bajwa Photos: ਨੀਰੂ ਬਾਜਵਾ ਦੀਆਂ ਤਸਵੀਰਾਂ ਬਣੀਆਂ ਖਿੱਚ ਦਾ ਕੇਂਦਰ; ਪ੍ਰਸ਼ੰਸਕ ਦੇ ਰਹੇ ਨੇ ਪ੍ਰਤੀਕਿਰਿਆ
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ ਵਿੱਚ ਉਸ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ ਉਪਰ ਸਾਂਝੀਆਂ ਕੀਤੀਆਂ ਹਨ ਜੋ ਕਿ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।
1/6
Neeru Bajwa Photos:
2/6
Neeru Bajwa Look
ਨੀਰੂ ਬਾਜਵਾ ਨੇ ਇੰਸਟਾਗ੍ਰਾਮ ਹੈਂਡਲ 'ਤੇ ਕਾਤਿਲਾਨਾ ਲੁੱਕ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।
3/6
Neeru Bajwa Pic
ਨੀਰੂ ਬਾਜਵਾ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ਹੀ 'ਚ ਨੀਰੂ ਬਾਜਵਾ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਹਰ ਪਾਸੇ ਛਾਈਆਂ ਹੋਈਆਂ ਹਨ।
4/6
Neeru Bajwa Photos Viral
ਅਦਾਕਾਰਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
5/6
Neeru Bajwa Fan following
ਨੀਰੂ ਬਾਜਵਾ ਦੀ ਪੰਜਾਬੀ ਮਨੋਰੰਜਨ ਜਗਤ ਵਿੱਚ ਕਾਫੀ ਵੱਡੀ ਫੈਨ ਫਾਲੋਇੰਗ ਹੈ। ਪ੍ਰਸ਼ੰਸਕ ਇਨ੍ਹਾਂ ਦੀਆਂ ਵੀਡੀਓ ਤੇ ਤਸਵੀਰਾਂ ਦੀ ਉਡੀਕ ਕਰਦੇ ਰਹਿੰਦੇ ਹਨ।
6/6
Neeru Bajwa Film
ਨੀਰੂ ਬਾਜਵਾ ਦੀ ਫਿਲਮ ਜੱਟ ਐਂਡ ਜੁਲੀਅਟ-3 ਦੀ ਕਾਫੀ ਕਾਮਯਾਬ ਰਹੀ ਸੀ। ਇਸ ਵਿੱਚ ਫਿਲਮ ਵਿੱਚ ਦਿਲਜੀਤ ਦੁਸ਼ਾਂਝ ਅਤੇ ਜੈਸਮੀਨ ਬਾਜਵਾ ਸਨ।