Sargun Mehta Latest Photos: ਸਰਗੁਣ ਮਹਿਤਾ ਦੀ ਸਾਦਗੀ ਨੇ ਲੁੱਟਿਆ ਫੈਨਸ ਦਾ ਦਿਲ, ਦੇਖੋ ਤਸਵੀਰਾਂ

ਪੰਜਾਬੀ ਫਿਲਮ ਅੰਗਰੇਜ਼ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੀ ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਨੇ ਕਈ ਪ੍ਰਸਿੱਧ ਫਿਲਮਾਂ ਵਿੱਚ ਕੰਮ ਕੀਤਾ ਹੈ। ਸਰਗੁਣ ਫਿਲਮ ਤੋਂ ਇਲਾਵਾ ਸੋਸ਼ਲ ਮੀਡੀਆ ਉਪਰ ਵੀ ਕਾਫੀ ਸਰਗਰਮ ਰਹਿੰਦੀ ਹੈ।

ਰਵਿੰਦਰ ਸਿੰਘ May 05, 2024, 18:52 PM IST
1/6

Sargun Mehta Latest Photos

ਸਰਗੁਣ ਮਹਿਤਾ ਦੀ ਸਾਦਗੀ ਨੇ ਲੁੱਟਿਆ ਫੈਨਸ ਦਾ ਦਿਲ, ਦੇਖੋ ਤਸਵੀਰਾਂ

2/6

Sargun Mehta Social Media

ਪੰਜਾਬੀ ਅਦਾਕਾਰਾ ਸਰਗੁਣ ਮਹਿਤਾ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ।

3/6

Sargun Mehta Photos

ਅਦਾਕਾਰਾ ਨੇ ਹਾਲ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ ਉਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

4/6

Sargun Mehta Fans

ਇਨ੍ਹਾਂ ਤਸਵੀਰਾਂ ਨੂੰ ਸਰਗੁਣ ਦੇ ਫੈਨਸ ਕਾਫੀ ਪਸੰਦ ਕਰ ਰਹੇ ਹਨ।

5/6

Sargun Mehta Simplicity

ਤਸਵੀਰਾਂ ਵਿਚਲੀ ਸਰਗੁਣ ਮਹਿਤਾ ਦੀ ਸਾਦਗੀ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।

6/6

Sargun Mehta Angrej Film

ਪੰਜਾਬੀ ਦੀਆਂ ਚੋਟੀ ਦੀਆਂ ਅਭਿਨੇਤਰੀਆਂ ਵਿਚੋਂ ਇੱਕ ਸਰਗੁਣ ਮਹਿਤਾ ਨੇ ਅੰਗਰੇਜ਼ ਫਿਲਮ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।

ZEENEWS TRENDING STORIES

By continuing to use the site, you agree to the use of cookies. You can find out more by Tapping this link