Sonam Bajwa Photos: ਸੋਨਮ ਬਾਜਵਾ ਦੇ ਕਾਤਿਲਾਨਾ ਲੁੱਕ ਨੇ ਬੇਕਾਬੂ ਕੀਤੇ ਫੈਨਜ਼, ਵੇਖੋ ਖੂਬਸੂਰਤ ਤਸਵੀਰਾਂ
ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਸੋਨਮ ਬਾਜਵਾ ਆਪਣੇ ਬੋਲਡ ਤੇ ਹੌਟ ਲੁੱਕ ਨਾਲ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ।
1/5
ਸੋਨਮ ਬਾਜਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀਆਂ ਹਨ।
2/5
ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਸੋਨਮ ਬਾਜਵਾ ਦਾ ਲੁੱਕਵੱਖਰਾ ਹੀ ਨਜ਼ਰ ਆਇਆ ਹੈ।ਸੋਨਮ ਬਾਜਵਾ ਨੇ ਇਹਨਾਂ ਤਸਵੀਰਾਂ 'ਚ ਬਲੈਕ ਰੰਗ ਦਾ ਟੌਪ ਪਾਇਆ ਹੋਇਆ ਹੈ।
3/5
ਫੈਨਜ਼ ਉਨ੍ਹਾਂ ਦੀ ਤਸਵੀਰਾਂ ਅਤੇ ਐਕਟਿੰਗ ਨੂੰ ਕਾਫੀ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਕਾਫੀ ਤਾਰੀਫ ਕਰ ਰਹੇ ਹਨ।
4/5
ਸੋਨਮ ਬਾਜਵਾ ਵੱਲੋਂ ਸ਼ੇਅਰ ਕੀਤੀਆਂ ਤਸਵੀਰਾਂ ਦੀ ਗੱਲ ਕੀਤੀ ਜਾਵੇ ਤਾਂ ਸੋਨਮ ਨੇ ਵਾਲਾਂ ਨੂੰ ਖੁੱਲ੍ਹਾ ਛੱਡਿਆ ਹੋਇਆ ਹੈ ਅਤੇ ਟੌਪੀ ਪਾਈ ਹੋਈ ਹੈ ਅਤੇ ਬੇਹੱਦ ਕਿਊਟ ਲੱਗ ਰਹੀ ਹੈ।
5/5
ਇਹਨਾਂ ਤਸਵੀਰਾਂ ਵਿੱਚ ਸੋਨਮ ਬਾਜਵਾ ਮਸਤੀ ਕਰਦੀ ਨਜ਼ਰ ਆ ਰਹੀ ਹੈ। ਸੋਨਮ ਬਾਜਵਾ ਝੂਲੇ ਵਿੱਚ ਬੈਠੀ ਦਿਖਾਈ ਦੇ ਰਹੀ ਹੈ।