Sonam Bajwa Latest Photos: ਸੋਨਮ ਬਾਜਵਾ ਦੀਆਂ ਬੋਲਡ ਤਸਵੀਰਾਂ ਮਿੰਟਾਂ `ਚ ਹੀ ਹੋਈਆਂ ਵਾਇਰਲ, ਫੈਨਸ ਨੇ ਕਿਹਾ, `ਗੁਲਾਬੋ`

Sonam Bajwa Latest Photos: ਪੰਜਾਬੀ ਫਿਲਮਾਂ `ਚ ਆਪਣੀ ਅਦਾਕਾਰੀ ਨਾਲ ਧੂਮ ਮਚਾਉਣ ਵਾਲੀ ਅਦਾਕਾਰਾ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਕਾਰਨ ਵੀ ਚਰਚਾ `ਚ ਹੈ। ਸੋਨਮ ਦੇ ਬੋਲਡ ਲੁੱਕ ਨੇ ਸਭ ਦਾ ਦਿਲ ਜਿੱਤ ਲਿਆ ਹੈ।

रिया बावा Tue, 01 Aug 2023-4:37 pm,
1/7

ਸੋਨਮ ਬਾਜਵਾ ਸੋਸ਼ਲ ਮੀਡਿਆ 'ਤੇ ਬਹੁਤ ਐਕਟਿਵ ਹੈ! ਸੋਨਮ ਦੇ ਬੋਲਡ ਲੁੱਕ ਨੇ ਸਭ ਦਾ ਦਿਲ ਜਿੱਤ ਲਿਆ ਹੈ, ਦੇਖੋ ਤਸਵੀਰਾਂ-  

2/7

Sonam Bajwa Latest Photos

ਸੋਨਮ ਇਸ ਲੁੱਕ 'ਚ ਹਮੇਸ਼ਾ ਦੀ ਤਰ੍ਹਾਂ ਕਾਫੀ ਖੂਬਸੂਰਤ ਅਤੇ ਹੌਟ ਲੱਗ ਰਹੀ ਹੈ। ਅਦਾਕਾਰਾ ਨੇ ਹਾਲ ਹੀ ਵਿੱਚ ਆਪਣੀ ਨਵੀਂ ਫਿਲਮ 'ਕੈਰੀ ਆਨ ਜੱਟਾ 3' ਵਿੱਚ ਨਜ਼ਰ ਆਈ ਸੀ।

3/7

Sonam Bajwa Latest Photos

 ਸੋਨਮ ਬਾਜਵਾ ਪੰਜਾਬੀ ਫਿਲਮ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਵਿੱਚੋਂ ਇੱਕ ਹੈ। ਸੋਨਮ ਬਾਜਵਾ ਆਪਣੀ ਬੋਲਡ ਲੁੱਕ ਨੂੰ ਲੈ ਕੇ ਹਮੇਸ਼ਾ ਹੀ ਲਾਇਮਲਾਇਟ 'ਚ ਰਹਿੰਦੀ ਹੈ।

4/7

Sonam Bajwa Latest Photos

ਇਸ ਵਾਰ ਅਦਾਕਾਰਾ ਆਪਣੇ ਬੇਹੱਦ ਹੌਟ ਫੋਟੋਸ਼ੂਟ ਕਾਰਨ ਲਾਈਮਲਾਈਟ 'ਚ ਆਈ ਹੈ, ਤਸਵੀਰਾਂ 'ਚ ਉਹ ਬੇਹੱਦ ਗਲੈਮਰਸ ਅਵਤਾਰ 'ਚ ਨਜ਼ਰ ਆ ਰਹੀ ਹੈ।

 

5/7

Sonam Bajwa Latest Photos

ਸੋਨਮ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਹੈ ਅਤੇ ਹਾਲ ਹੀ 'ਚ ਸੋਨਮ ਨੇ ਇੰਸਟਾਗ੍ਰਾਮ 'ਤੇ ਆਪਣੇ ਲੇਟੈਸਟ ਫੋਟੋਸ਼ੂਟ ਦੀਆਂ ਨਵੀਆਂ ਤਸਵੀਰਾਂ ਅਪਲੋਡ ਕੀਤੀਆਂ ਹਨ। 

6/7

Sonam Bajwa Latest Photos

ਇਹਨਾਂ ਤਸਵੀਰਾਂ ਵਿੱਚ ਸੋਨਮ ਨੇ ਪਿੰਕ ਰੰਗ ਦੀ ਡਰੈਸ ਪਾਈ ਹੋਈ ਹੈ ਜਿਸ ਵਿੱਚ ਉਹ ਬੇਹੱਦ ਹੌਟ ਲੱਗ ਰਹੀ ਹੈ।

 

7/7

Sonam Bajwa Latest Photos

ਸੋਨਮ ਦੀ ਇਹ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਕਮੈਂਟ ਕਰ ਰਹੇ ਹਨ। 

ZEENEWS TRENDING STORIES

By continuing to use the site, you agree to the use of cookies. You can find out more by Tapping this link