Gurdas Maan Viral Video: ਗਾਇਕ ਗੁਰਦਾਸ ਮਾਨ ਦੀ ਬਜ਼ੁਰਗ ਫੈਨ ਨਾਲ ਵੀਡੀਓ ਵਾਇਰਲ, ਹਰ ਪਾਸੇ ਹੋ ਰਹੀ ਹੈ ਚਰਚਾ
Advertisement
Article Detail0/zeephh/zeephh2464218

Gurdas Maan Viral Video: ਗਾਇਕ ਗੁਰਦਾਸ ਮਾਨ ਦੀ ਬਜ਼ੁਰਗ ਫੈਨ ਨਾਲ ਵੀਡੀਓ ਵਾਇਰਲ, ਹਰ ਪਾਸੇ ਹੋ ਰਹੀ ਹੈ ਚਰਚਾ

Gurdas Maan Viral Video:   ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ। ਮਸ਼ਹੂਰ ਗਾਇਕ ਅਤੇ ਅਦਾਕਾਰ ਦਾ ਇੱਕ ਵੀਡੀਓ ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਉਹ ਮਸ਼ਹੂਰ ਗਾਇਕ ਗੁਰਦਾਸ ਮਾਨ ਇੱਕ ਫੈਨ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ।

 

Gurdas Maan Viral Video: ਗਾਇਕ ਗੁਰਦਾਸ ਮਾਨ ਦੀ ਬਜ਼ੁਰਗ ਫੈਨ ਨਾਲ ਵੀਡੀਓ ਵਾਇਰਲ, ਹਰ ਪਾਸੇ ਹੋ ਰਹੀ ਹੈ ਚਰਚਾ

Gurdas Maan Viral Video:  ਪੰਜਾਬੀ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਅੱਜਕੱਲ੍ਹ ਨਿਊਯਾਰਕ 'ਚ ਹਨ।  ਗੁਰਦਾਸ ਮਾਨ ਹੀ ਇੱਥੇ ਉਹ ਕਈ ਥਾਵਾਂ 'ਤੇ ਪਰਫਾਰਮ ਕਰਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਦੇਖਣ ਲਈ ਬੇਤਾਬ ਹਨ।  ਦੱਸ ਦੇਈਏ ਕਿ ਗੁਰਦਾਸ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ 'ਚ ਗਾਇਕ ਗੁਰਦਾਸ ਮਾਨ ਆਪਣੇ ਪੁਰਾਣੇ ਫੈਨ ਨਾਲ ਨਜ਼ਰ ਆ ਰਹੇ ਹਨ। 

ਇਸ ਦੌਰਾਨ ਪ੍ਰਸ਼ੰਸਕ ਉਨ੍ਹਾਂ ਨਾਲ ਕਿਸੇ ਨਾ ਕਿਸੇ ਗੀਤ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ ਅਤੇ (Gurdas Maan) ਪ੍ਰਸ਼ੰਸਕ ਵੀ ਇਸ 'ਤੇ ਪ੍ਰਤੀਕਿਰਿਆ ਦੇ ਰਹੇ ਹਨ।

ਇਹ ਵੀ ਪੜ੍ਹੋ:  Punjab Breaking Live Updates: ਜਲੰਧਰ ਵਿੱਚ ਹੋਵੇਗੀ ਅੱਜ ਪੰਜਾਬ ਵਜਾਰਤ ਦੀ ਮੀਟਿੰਗ; ਕਈ ਮੁੱਦਿਆਂ 'ਤੇ ਹੋਵੇਗੀ ਚਰਚਾ

Gurdas Maan Viral Video:

 
 
 
 

 
 
 
 
 
 
 
 
 
 
 

A post shared by Harry Brar (@harrybrar755)

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅੱਜ ਕਿਸੇ ਪਛਾਣ ਦੀ ਲੋੜ ਨਹੀਂ ਹੈ।  ਮਸ਼ਹੂਰ ਗਾਇਕ ਅਤੇ ਅਦਾਕਾਰ ਦਾ ਇੱਕ ਵੀਡੀਓ (Gurdas Maan Viral Video) ਵਾਈਰਲ ਹੋ ਰਿਹਾ ਹੈ, ਜਿਸ ਵਿੱਚ ਉਹ ਮਸ਼ਹੂਰ ਗਾਇਕ ਗੁਰਦਾਸ ਮਾਨ ਇੱਕ ਫੈਨ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਗੁਰਦਾਸ ਮਾਨ ਜਾ ਨੇ ਬਲੈਕ ਰੰਗ ਦੇ ਕੱਪੜੇ ਪਾਏ ਹੋਏ ਹਨ ਅਤੇ ਬਜ਼ੁਰਗ ਫੈਨ ਨਾਲ ਗੱਲਬਾਤ ਕਰ ਰਹੇ ਹਨ ਅਤੇ ਬਹੁਤ ਖੁਸ਼ ਹੋ ਰਹੇ ਹਨ।

 

ਗੁਰਦਾਸ ਮਾਨ (Gurdas Maan Viral Video) ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ਵਿੱਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਿਹਾ ਹੈ। ਅਜੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਐਲਬਮ 'ਸਾਊਂਡ ਆਫ ਸੋਇਲ' ਦੇ ਕਈ ਗੀਤ ਰਿਲੀਜ਼ ਹੋਏ ਹਨ, ਜਿਨ੍ਹਾਂ ਨੂੰ ਸਰੋਤਿਆਂ ਨੇ ਖੂਬ ਪਸੰਦ ਕੀਤਾ ਹੈ। ਗੀਤਾਂ ਦੇ ਨਾਲ-ਨਾਲ ਗੁਰਦਾਸ ਮਾਨ ਨੇ ਕਈ ਫਿਲਮਾਂ 'ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਨੇ ਖੂਬ ਸਲਾਹਿਆ ਹੈ। ਪੰਜਾਬੀ ਸੰਗੀਤ ਵਿੱਚੋਂ ਕਿਸੇ ਵੀ ਹਾਲਤ ਵਿੱਚ ਮਿੱਟੀ ਦਾ ਮੋਹ ਖ਼ਤਮ ਨਹੀਂ ਹੋ ਸਕਦਾ। ਗਾਇਕ ਨੇ ਨੌਜਵਾਨ ਗਾਇਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਹੁਨਰ ਨਾਲ ਲੋਕਾਂ ਨੂੰ ਜਾਗਰੂਕ ਕਰਨ। 

Trending news