Docter Strike News: ਸਿਵਲ ਸਕੱਤਰੇਤ ਵਿੱਚ ਡਾਕਟਰ ਐਸੋਸੀਏਸ਼ਨ ਨਾਲ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਜਾਰੀ
Advertisement
Article Detail0/zeephh/zeephh2424700

Docter Strike News: ਸਿਵਲ ਸਕੱਤਰੇਤ ਵਿੱਚ ਡਾਕਟਰ ਐਸੋਸੀਏਸ਼ਨ ਨਾਲ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਜਾਰੀ

Docter Strike News: ਪੰਜਾਬ ਭਰ ਵਿੱਚ ਡਾਕਟਰ ਪਿਛਲੇ ਤਿੰਨ ਦਿਨਾਂ ਤੋਂ OPD ਤਿੰਨ ਘੰਟੇ ਲਈ ਬੰਦ ਕਰਕੇ ਪ੍ਰਦਰਸ਼ਨ ਕਰ ਰਹੇ ਹਨ। 

Docter Strike News: ਸਿਵਲ ਸਕੱਤਰੇਤ ਵਿੱਚ ਡਾਕਟਰ ਐਸੋਸੀਏਸ਼ਨ ਨਾਲ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਜਾਰੀ

Docter Strike News: ਸਿਵਲ ਸਕੱਤਰੇਤ ਵਿੱਚ ਡਾਕਟਰ ਐਸੋਸੀਏਸ਼ਨ ਅਤੇ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਡਾਕਟਰ ਐਸੋਸੀਏਸ਼ਨ ਇਸ ਮੀਟਿੰਗ ਵਿੱਚ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਦੇ ਮੈਂਬਰ ਸ਼ਾਮਲ ਹੋਣਗੇ।

Trending news