Docter Strike News: ਸਿਵਲ ਸਕੱਤਰੇਤ ਵਿੱਚ ਡਾਕਟਰ ਐਸੋਸੀਏਸ਼ਨ ਅਤੇ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਸਬ ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਹੋਵੇਗੀ, ਜਿਸ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਡਾਕਟਰ ਐਸੋਸੀਏਸ਼ਨ ਇਸ ਮੀਟਿੰਗ ਵਿੱਚ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਸਪੈਸ਼ਲਿਸਟ ਡਾਕਟਰਜ਼ ਐਸੋਸੀਏਸ਼ਨ ਦੇ ਮੈਂਬਰ ਸ਼ਾਮਲ ਹੋਣਗੇ।