Punjab Cabinet Meeting: ਪੰਜਾਬ ਵਜ਼ਾਰਤ ਦੀ ਭਲਕੇ ਹੋਣ ਵਾਲੀ ਮੀਟਿੰਗ `ਚ ਹੋਣਗੇ ਅਹਿਮ ਫੈਸਲੇ
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 10 ਅਪ੍ਰੈਲ ਯਾਨੀ ਸੋਮਵਾਰ ਸਵੇਰੇ 10 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਕਾਬਿਲੇਗੌਰ ਹੈ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟ
Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 10 ਅਪ੍ਰੈਲ ਯਾਨੀ ਸੋਮਵਾਰ ਸਵੇਰੇ 10 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਫਿਲਹਾਲ ਜਾਰੀ ਨਹੀਂ ਕੀਤਾ ਗਿਆ ਹੈ ਪਰ ਇਸ ਦੌਰਾਨ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਕਾਬਿਲੇਗੌਰ ਹੈ ਕਿ ਜਲੰਧਰ ਉਪ ਚੋਣ ਤੋਂ ਪਹਿਲਾਂ ਬੁਲਾਈ ਗਈ ਇਸ ਕੈਬਨਿਟ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਜਲੰਧਰ ਲੋਕ ਸਭਾ ਉਪ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਨਾਲ ਸਬੰਧਤ ਕੁਝ ਅਹਿਮ ਫੈਸਲਿਆਂ ਉਤੇ ਮੋਹਰ ਲਗਾ ਸਕਦੀ ਹੈ। ਆਮ ਆਦਮੀ ਪਾਰਟੀ ਨੇ ਬੇਮੌਸਮੀ ਬਰਸਾਤ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਵਿਸਾਖੀ ਤੋਂ ਪਹਿਲਾਂ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ : Punjab News: ਫ਼ਿਰੋਜ਼ਪੁਰ 'ਚ ਵਾਪਰਿਆ ਵੱਡਾ ਹਾਦਸਾ; ਕਾਰ ਖੜ੍ਹੇ ਟਰੱਕ ਨਾਲ ਟਕਰਾਈ, ਛੇ ਮਹੀਨੇ ਦੇ ਬੱਚੇ ਸਮੇਤ 3 ਦੀ ਮੌਤ