ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ

ਮੋਗਾ ਸ਼ਹਿਰ ਦੇ ਪਿੰਡ ਰੌਲੀ ਦੇ ਨੌਜਵਾਨ ਰਾਜਿੰਦਰ ਸਿੰਘ ਦੀ ਕੈਨੇਡਾ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ। 

ਮੋਗਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਹੋਈ ਮੌਤ

ਚੰਡੀਗੜ੍ਹ: ਮੋਗਾ ਸ਼ਹਿਰ ਦੇ ਪਿੰਡ ਰੌਲੀ ਦੇ ਨੌਜਵਾਨ ਰਾਜਿੰਦਰ ਸਿੰਘ ਦੀ ਕੈਨੇਡਾ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ। 

ਖਬਰ ਮਿਲਦਿਆਂ ਨੂੰ  ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।  ਜਾਣਕਾਰੀ ਅਨੁਸਾਰ ਰਾਜਿੰਦਰ ਸਿੰਘ (Rajinder Singh)  ਕੈਨੇਡਾ ਵਿਚ ਟਰੱਕ ਚਲਾਉਂਦਾ ਸੀ ਕਿ ਅਚਾਨਕ ਉਸ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਤੇ ਉਹ ਮੌਤ ਦੇ ਮੂੰਹ ਵੱਲ ਚਲਾ ਗਿਆ।  
ਅੰਤਿਮ ਸੰਸਕਾਰ ਦੀ ਰਸਮ ਕੈਨੇਡਾ ਵਿੱਚ ਕਰ ਦਿੱਤੀ ਗਈ ਹੈ। 

ਰਾਜਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਮੁਤਾਬਕ 10 ਸਤੰਬਰ ਨੂੰ ਉਸ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਕਪੂਰੇ ਵਿੱਚ ਹੋਵੇਗੀ।