ਟੋਕੀਓ ਓਲੰਪਿਕਸ: ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਦਿੱਤੀ ਮਾਤ
Advertisement

ਟੋਕੀਓ ਓਲੰਪਿਕਸ: ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਦਿੱਤੀ ਮਾਤ

ਟੋਕੀਓ ਓਲੰਪਿਕਸ 'ਚ ਭਾਰਤੀ ਹਾਕੀ ਟੀਮ ਨੇ ਆਪਣਾ ਪਹਿਲਾ ਮੈਚ ਨਿਊਜ਼ੀਲੈਂਡ ਦੇ ਵਿਰੁੱਧ ਖੇਡਿਆ ਹੈ।

ਟੋਕੀਓ ਓਲੰਪਿਕਸ: ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ 3-2 ਨਾਲ ਦਿੱਤੀ ਮਾਤ

ਚੰਡੀਗੜ੍ਹ: ਟੋਕੀਓ ਓਲੰਪਿਕਸ 'ਚ ਭਾਰਤੀ ਹਾਕੀ ਟੀਮ ਨੇ ਆਪਣਾ ਪਹਿਲਾ ਮੈਚ ਨਿਊਜ਼ੀਲੈਂਡ ਦੇ ਵਿਰੁੱਧ ਖੇਡਿਆ ਹੈ। ਪੂਲ ਏ ਮੈਚ ਵਿੱਚ ਰੁਪਿੰਦਰਪਾਲ ਸਿੰਘ ਦੇ ਇੱਕ ਗੋਲ ਅਤੇ ਹਰਮਨਪ੍ਰੀਤ ਸਿੰਘ ਦੇ ਦੋ ਗੋਲਾਂ ਦੀ ਬਦੌਲਤ ਭਾਰਤ ਨੇ ਪੂਲ ਏ ਮੈਚ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ ਹੈ।

ਟੋਕੀਓ ਓਲੰਪਿਕਸ ਵਿੱਚ ਪੂਲ 'ਏ' ਦੇ ਮੈਚ ਵਿੱਚ ਭਾਰਤ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ।  ਰੁਪਿੰਦਰਪਾਲ ਸਿੰਘ ਦੇ ਇੱਕ ਗੋਲ ਅਤੇ ਹਰਮਨਪ੍ਰੀਤ ਸਿੰਘ ਦੇ ਦੋ ਗੋਲਾਂ ਦੀ ਬਦੌਲਤ ਕਰਕੇ ਭਾਰਤ ਨੇ ਪੂਲ 'ਏ' ਦੇ ਮੈਚ ਉੱਤੇ ਕਬਜਾ ਕੀਤਾ। 

Trending news