ਸੂਬੇ 'ਚ ਕਰੋਨਾ ਪਾਬੰਦੀਆਂ 10 ਅਗਸਤ ਤੱਕ ਰਹਿਣਗੀਆਂ ਜਾਰੀ, ਸਕੂਲਾਂ ਨੂੰ 2 ਅਗਸਤ ਤੋਂ ਖੋਲ੍ਹਣ ਦੀ ਇਜਾਜ਼ਤ
Advertisement
Article Detail0/zeephh/zeephh954266

ਸੂਬੇ 'ਚ ਕਰੋਨਾ ਪਾਬੰਦੀਆਂ 10 ਅਗਸਤ ਤੱਕ ਰਹਿਣਗੀਆਂ ਜਾਰੀ, ਸਕੂਲਾਂ ਨੂੰ 2 ਅਗਸਤ ਤੋਂ ਖੋਲ੍ਹਣ ਦੀ ਇਜਾਜ਼ਤ

ਕੋਰੋਨਾ ਵਾਇਰਸ ਦੀ ਸਥਿਤੀ ਵੇਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਕੋਰੋਨਾ ਸਬੰਧੀ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤਾ ਹੈ. ਨਾਲ ਹੀ ਸਕੂਲਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ. 

ਸੂਬੇ 'ਚ ਕਰੋਨਾ ਪਾਬੰਦੀਆਂ 10 ਅਗਸਤ ਤੱਕ ਰਹਿਣਗੀਆਂ ਜਾਰੀ, ਸਕੂਲਾਂ ਨੂੰ 2 ਅਗਸਤ ਤੋਂ ਖੋਲ੍ਹਣ ਦੀ ਇਜਾਜ਼ਤ

ਨਿਤੀਕਾ ਮਹੇਸ਼ਵਰੀ/ਚੰਡੀਗੜ੍ਹ : ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਘਟ ਰਿਹਾ ਹੈ. ਇੰਨਾ ਹੀ ਨਹੀਂ ਇਲਾਕੇ ਦੇ ਵਿੱਚ ਮਮੂਲੀ ਕੇਸ ਵੇਖਣ ਨੂੰ ਮਿਲ ਰਹੇ ਹਨ ਅਜਿਹੇ ਵਿੱਚ ਸਰਕਾਰ  ਵੇ ਢਿੱਲਾ ਰਵੱਈਆ ਅਪਣਾ ਰਹੀ ਹੈ.  ਕੋਰੋਨਾ ਵਾਇਰਸ ਦੀ ਸਥਿਤੀ ਵੇਖਦੇ ਹੋਏ ਹੁਣ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਕੇ ਕੋਰੋਨਾ ਸਬੰਧੀ ਪਾਬੰਦੀਆਂ ਨੂੰ 10 ਅਗਸਤ ਤੱਕ ਵਧਾ ਦਿੱਤਾ ਹੈ. ਨਾਲ ਹੀ ਸਕੂਲਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ. 

fallback

ਪੰਜਾਬ ਸਰਕਾਰ ਵੱਲੋਂ ਕੱਢੀ ਗਈ ਨੋਟੀਫਿਕੇਸ਼ਨ ਵਿੱਚ ਹੁਣ ਪੰਜਾਬ ਦੇ ਸਾਰੇ ਸਕੂਲ ਦੋ ਅਗਸਤ ਤੋਂ ਖੋਲ੍ਹੇ ਜਾ ਸਕਦੇ ਹਨ ਹਾਲਾਂਕਿ ਇਸ ਦੌਰਾਨ ਖੁਰਾਨਾ ਵੈਕਸੀਨ ਦੇ ਨਾਲ ਨਾਲ ਬਾਕੀ ਕੋਰੋਨਾ ਗਾਈਡਲਾਈਨਜ਼ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ ਜ਼ਿਲ੍ਹਿਆਂ ਵਿੱਚ ਕੋਰੋਨਾ ਹਾਲਾਤਾਂ ਨੂੰ ਵੇਖਦੇ ਹੋਏ ਸਰਕਾਰ ਨੇ ਸਖਤ ਹੁਕਮ ਦਿੱਤੇ ਹਨ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਹਿਸਾਬ ਨਾਲ ਕੋਰੋਨਾ ਗਾਈਡਲਾਈਨਜ਼ ਦੀ ਸਖ਼ਤ ਪਾਲਣਾ ਕਰਵਾ ਸਕਦਾ ਹੈ ਫਿਲਹਾਲ ਪੰਜਾਬ ਦੀ ਮੌਜੂਦਾ ਸਥਿਤੀ ਕਾਬੂ ਵਿਚ ਹੈ ਪਰ ਪ੍ਰਸ਼ਾਸਨ ਦੇ ਵੱਲੋਂ ਲਾਪਰਵਾਹੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਦੇਣ  ਦਾ ਹੁਕਮ ਹੈ

WATCH LIVE TV

Trending news