ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਬਜਟ ਇਜਲਾਸ ਸ਼ੁਰੂ, ਇਸ ਤਰੀਕ ਨੂੰ ਬਜਟ ਹੋਵੇਗਾ ਪੇਸ਼

1 ਮਾਰਚ ਤੋਂ 10 ਮਾਰਚ ਤੱਕ ਚੱਲੇਗਾ ਪੰਜਾਬ ਵਿਧਾਨਸਭ ਦਾ ਬਜਟ ਇਜਲਾਸ

ਰਾਜਪਾਲ ਦੇ ਭਾਸ਼ਣ ਨਾਲ ਪੰਜਾਬ ਬਜਟ ਇਜਲਾਸ ਸ਼ੁਰੂ, ਇਸ ਤਰੀਕ ਨੂੰ ਬਜਟ ਹੋਵੇਗਾ ਪੇਸ਼
ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਪੰਜਾਬ ਵਿਧਾਨਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਪੰਜਾਬ ਵਿਧਾਨਸਭਾ ਦਾ ਬਜਟ ਇਜਲਾਸ ਸ਼ੁਰੂ ਹੋ ਗਿਆ ਹੈ, 1 ਮਾਰਚ ਤੋਂ 10 ਮਾਰਚ ਦੇ ਵਿੱਚ ਵਿਧਾਨਸਭਾ ਦਾ ਬਜਟ ਇਜਲਾਸ ਚੱਲੇਗਾ, 5 ਮਾਰਚ ਨੂੰ ਪੰਜਾਬ ਵਿਧਾਨਸਭਾ ਵਿੱਚ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਜਟ ਪੇਸ਼ ਕਰਨਗੇ

WATCH LIVE TV