ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਦਾ ਐਕਸੀਡੈਂਟ,ਵਿਧਾਇਕ ਸਮੇਤ 2 ਪੁਲਿਸ ਮੁਲਾਜ਼ਮ ਜਖ਼ਮੀ,ਕਾਰ ਦੇ ਪਰਖ਼ਚੇ ਉੱਡੇ

 ਨਵਾਂ ਸ਼ਹਿਰ ਵਿੱਚ ਹੋਇਆ ਸੜਕ ਹਾਦਸਾ 

ਪੰਜਾਬ ਕਾਂਗਰਸ ਦੇ ਵਿਧਾਇਕ ਸੁਸ਼ੀਲ ਰਿੰਕੂ ਦਾ ਐਕਸੀਡੈਂਟ,ਵਿਧਾਇਕ ਸਮੇਤ 2 ਪੁਲਿਸ ਮੁਲਾਜ਼ਮ ਜਖ਼ਮੀ,ਕਾਰ ਦੇ ਪਰਖ਼ਚੇ ਉੱਡੇ
ਨਵਾਂ ਸ਼ਹਿਰ ਵਿੱਚ ਹੋਇਆ ਸੜਕ ਹਾਦਸਾ

 
ਨਵਾਂਸ਼ਹਿਰ : ਜਲੰਧਰ ਤੋਂ ਕਾਂਗਰਸ ਦੇ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੀ ਕਾਰ ਦਾ ਐਕਸੀਡੈਂਟ ਹੋ ਗਿਆ ਹੈ,ਹਾਦਸੇ ਵਿੱਚ ਵਿਧਾਇਕ ਸਮੇਤ ਡਰਾਈਵਰ ਅਤੇ 2 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਨੇ,ਕਾਰ ਦੇ ਪਰਖ਼ਚੇ ਉੱਡ ਗਏ ਨੇ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਜਲੰਧਰ ਤੋਂ ਚੰਡੀਗੜ੍ਹ ਜਾ ਰਹੇ ਸਨ,ਗ਼ਲਤ ਸਾਈਡ ਤੋਂ ਆ ਰਹੀ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ,ਹਾਦਸਾ ਇੰਨਾਂ ਭਿਆਨਕ ਸੀ ਕਾਰ ਦੇ ਮੋਹਰਲੇ ਪਰਖ਼ਚੇ ਹੀ ਉੱਡ ਗਏ,ਪੁਲਿਸ ਨੇ ਟਰੈਕਟਰ ਟਰਾਲੀ ਨੂੰ ਕਬਜ਼ੇ ਚ' ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ