ਵੱਡੀ ਖਬਰ: ਜੇਲ੍ਹ 'ਚੋਂ ਵਾਇਰਲ ਹੋਏ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਕਦਮ, 33 ਜੇਲ੍ਹ ਅਧਿਕਾਰੀਆਂ ਦਾ ਕੀਤਾ ਤਬਾਦਲਾ, ਦੇਖੋ ਲਿਸਟ
Advertisement

ਵੱਡੀ ਖਬਰ: ਜੇਲ੍ਹ 'ਚੋਂ ਵਾਇਰਲ ਹੋਏ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਕਦਮ, 33 ਜੇਲ੍ਹ ਅਧਿਕਾਰੀਆਂ ਦਾ ਕੀਤਾ ਤਬਾਦਲਾ, ਦੇਖੋ ਲਿਸਟ

ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਤੁਰੰਤ ਪ੍ਰਭਾਵ ਨਾਲ 33 ਜੇਲ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

ਵੱਡੀ ਖਬਰ: ਜੇਲ੍ਹ 'ਚੋਂ ਵਾਇਰਲ ਹੋਏ ਵੀਡੀਓ ਤੋਂ ਬਾਅਦ ਪੰਜਾਬ ਸਰਕਾਰ ਦਾ ਵੱਡਾ ਕਦਮ, 33 ਜੇਲ੍ਹ ਅਧਿਕਾਰੀਆਂ ਦਾ ਕੀਤਾ ਤਬਾਦਲਾ, ਦੇਖੋ ਲਿਸਟ

ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਵਿੱਚ ਸਭ ਕੁਝ ਠੀਕ ਨਹੀਂ ਹੈ। ਜੇਲ੍ਹਾਂ ਵਿੱਚੋਂ ਗੈਂਗ ਸਰਗਰਮ ਹੋ ਰਹੇ ਹਨ। ਗੈਂਗਸਟਰ ਜੇਲ੍ਹਾਂ ਵਿੱਚ ਬੈਠ ਕੇ ਅਪਰਾਧ ਕਰ ਰਹੇ ਹਨ। ਜਿਸ ਦੇ ਕਾਰਨ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਤੁਰੰਤ ਪ੍ਰਭਾਵ ਨਾਲ 33 ਜੇਲ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।

fallback

ਕੁਝ ਦਿਨਾਂ ਤੋਂ ਜੇਲ੍ਹ ਤੋਂ ਅਪਰਾਧੀ ਲਗਾਤਾਰ ਫੇਸਬੁੱਕ 'ਤੇ ਲਾਈਵ ਹੋ ਕੇ ਜੇਲ੍ਹਾਂ ਦਾ ਪਰਦਾਫਾਸ਼ ਕਰ ਰਹੇ ਹਨ।

fallback

 

ਇਸ ਵਿੱਚ ਬਹੁਤ ਸਾਰੇ ਅਜਿਹੇ ਅਪਰਾਧੀ ਹਨ, ਜਿਨ੍ਹਾਂ ਨੂੰ ਪੈਸਿਆਂ ਦੇ ਆਧਾਰ 'ਤੇ ਜੇਲ੍ਹ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲ ਰਹੀਆਂ ਹਨ।

fallback

Trending news