ਰਵਨੀਤ ਬਿੱਟੂ ਨੂੰ SC ਕਮਿਸ਼ਨ ਵੱਲੋੋਂ ਸੰਮਨ ਹੋਏ ਜਾਰੀ
Advertisement
Article Detail0/zeephh/zeephh921667

ਰਵਨੀਤ ਬਿੱਟੂ ਨੂੰ SC ਕਮਿਸ਼ਨ ਵੱਲੋੋਂ ਸੰਮਨ ਹੋਏ ਜਾਰੀ

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ ਕੀਤਾ ਹੈ।

ਰਵਨੀਤ ਬਿੱਟੂ ਨੂੰ  SC ਕਮਿਸ਼ਨ ਵੱਲੋੋਂ ਸੰਮਨ ਹੋਏ ਜਾਰੀ

ਨਵਜੋਤ ਸਿੰਘ ਧਾਲੀਵਾਲ/ਚੰਡੀਗੜ੍ਹ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਰਵਨੀਤ ਬਿੱਟੂ ਨੂੰ 22 ਜੂਨ ਨੂੰ ਕਮਿਸ਼ਨ ਦੇ ਦਫ਼ਤਰ ਵਿਚ ਪੇਸ਼ ਹੋਣ ਦੇ  ਸੰਮਨ ਕੀਤਾ ਹੈ।

ਬੀਤੇ ਕੱਲ੍ਹ ਅਕਾਲੀ ਦਲ ਦੇ ਵਿਧਾਇਕ ਪਵਨ ਟੀਨੂੰ ਡਾ ਸੁਖਵਿੰਦਰ ਸੁੱਖੀ ਤੇ ਹੋਰਨਾਂ ਨੇ ਕਮਿਸ਼ਨ ਕੋਲ ਰਵਨੀਤ ਬਿੱਟੂ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। 

ਦੱਸ ਦਈਏ ਕਿ ਰਵਨੀਤ ਬਿੱਟੂ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਦੀਆਂ ਸੀਟਾਂ ਨੂੰ ਪਵਿੱਤਰ ਦੱਸਦੇ ਹੋਏ ਬਹੁਜਨ ਸਮਾਜ ਪਾਰਟੀ ਨੂੰ ਦੇਣ ਦੀ ਗੱਲ ਕਹੀ ਸੀ ਤੇ ਇਹ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋਈ ਸੀ।

 

Trending news