ਪੰਜਾਬ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਭਲਕੇ ਕੈਬਨਿਟ ਦੀ ਮੀਟਿੰਗ ਹੈ ਜਿਸ ਕਰਕੇ ਅੱਜ ਹੀ ਕਾਂਗਰਸੀ ਆਗੂਆਂ ਦੇ ਵੱਲੋਂ ਰਾਜਪਾਲ ਨਾਲ ਮੀਟਿੰਗ ਕਰ ਲਈ ਗਈ

ਪੰਜਾਬ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ : ਪੰਜਾਬ ਦੇ ਮਸਲਿਆਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਸੀਪੀਐਸ ਸੁਰੇਸ਼ ਕੁਮਾਰ ਚੀਫ ਸੈਕਰੇਟਰੀ ਵਿਨੀ ਮਹਾਜਨ ਪੰਜਾਬ ਦੇ ਰਾਜਪਾਲ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਹਨ.  ਮੀਟਿੰਗ ਵਿਚ ਦਲਿਤਾਂ ਨਾਲ ਜੁੜੇ ਬਿੱਲ ਨੂੰ ਮਨਜ਼ੂਰੀ ਦਿਵਾਉਣ, ਪੇ ਕਮਿਸ਼ਨ ਨੂੰ ਰਿਵਾਈਜ਼ ਕਰਨ ਅਤੇ ਕੈਬਨਿਟ ਵਿਚ ਫੇਰਬਦਲ ਨੂੰ ਲੈ ਕੇ ਚਰਚਾ ਕੀਤੀ ਜਾ ਸਕਦੀ ਹੈ.

ਦੱਸ ਦਈਏ ਕਿ ਭਲਕੇ ਕੈਬਨਿਟ ਦੀ ਮੀਟਿੰਗ ਹੈ ਜਿਸ ਕਰਕੇ ਅੱਜ ਹੀ ਕਾਂਗਰਸੀ ਆਗੂਆਂ ਦੇ ਵੱਲੋਂ ਰਾਜਪਾਲ ਨਾਲ ਮੀਟਿੰਗ ਕਰ ਲਈ ਗਈ.

WATCH LIVE TV