Rahul Gandhi News:  ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸੋਮਵਾਰ ਯਾਨੀ ਕਿ 2 ਅਕਤੂਬਰ ਨੂੰ ਸਵੇਰੇ 10 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣਗੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਰਾਹੁਲ ਗਾਂਧੀ ਹਰਿਮੰਦਰ ਸਾਹਿਬ 'ਚ ਬਰਤਨਾਂ ਦੀ ਸੇਵਾ ਕਰਨਗੇ ਅਤੇ ਲੰਗਰ ਘਰ 'ਚ ਸੇਵਾ ਕਰਨਗੇ। ਰਾਹੁਲ ਗਾਂਧੀ ਨੇ ਆਪਣੇ ਇਸ ਦੌਰੇ ਨੂੰ ਪੂਰੀ ਤਰ੍ਹਾਂ ਨਾਲ ਨਿੱਜੀ ਰੱਖਿਆ ਹੈ। ਇਸ ਦੌਰਾਨ ਸਿਰਫ ਕੁਝ ਸੀਨੀਅਰ ਨੇਤਾ ਹੀ ਉਨ੍ਹਾਂ ਦੇ ਨਾਲ ਰਹਿਣਗੇ। ਕਾਬਿਲੇਗੌਰ ਹੈ ਕਿ ਭਲਕੇ ਗਾਂਧੀ ਜੈਅੰਤੀ ਵੀ ਹੈ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab News: ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਵੇਖੋ ਕੀ ਹੈ ਖਾਸ