Vigilance Bureau summons Harjot Kamal News: ਪੰਜਾਬ ਤੋਂ ਇਸ ਸਮੇਂ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਮੋਗਾ ਦੇ ਸਾਬਕਾ ਵਿਧਾਇਕ ਡਾਕਟਰ ਹਰਜੋਤ ਕਮਲ ਹੁਣ ਵਿਜੀਲੈਂਸ ਦੀ ਰਡਾਰ 'ਤੇ ਹਨ। ਦੱਸ ਦਈਏ ਕਿ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਕਾਂਗਰਸ ਦੀ ਸਰਕਾਰ ਦੌਰਾਨ ਆਈ ਗ੍ਰਾਂਟ ਦੇ ਫੰਡਾਂ ਸਬੰਧੀ 30 ਅਗਸਤ ਨੂੰ ਮੋਗਾ ਸਥਿਤ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਸਮੰਨ ਕੀਤਾ ਗਿਆ ਹੈ। 


COMMERCIAL BREAK
SCROLL TO CONTINUE READING

ਦੱਸਣਯੋਗ ਹੈ ਕਿ 2022 ਦੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਰਜੋਤ ਕਮਲ ਕਾਂਗਰਸ ਪਾਰਟੀ ਦਾ ਹੱਥ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।  


ਇਹ ਵੀ ਪੜ੍ਹੋ: Supreme Court on Article 35A: ਤਿੰਨ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ ਧਾਰਾ 35ਏ, ਸੁਪਰੀਮ ਕੇਰਟ ਦੀ ਟਿਪੱਣੀ   


(For more news apart from Vigilance Bureau summon to Harjot Kamal, stay tuned to Zee PHH)