Holiday News: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਲਈ ਛੁੱਟੀ ਦਾ ਐਲਾਨ
Advertisement
Article Detail0/zeephh/zeephh2441997

Holiday News: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਲਈ ਛੁੱਟੀ ਦਾ ਐਲਾਨ

Holiday News: ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਕਲ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 

Holiday News: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਭਲਕੇ ਲਈ ਛੁੱਟੀ ਦਾ ਐਲਾਨ

Holiday News:  ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਕਲ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ 23 ਸਤੰਬਰ ਦਿਨ ਸੋਮਵਾਰ ਫਰੀਦਕੋਟ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਪੰਜਾਬ ਸਰਕਾਰ ਅਧੀਨ ਆਉਂਦੇ ਸਰਕਾਰੀ ਦਫ਼ਤਰ ਰਹਿਣਗੇ ਬੰਦ।

Trending news