Holiday News:  ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਕਲ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ 23 ਸਤੰਬਰ ਦਿਨ ਸੋਮਵਾਰ ਫਰੀਦਕੋਟ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਪੰਜਾਬ ਸਰਕਾਰ ਅਧੀਨ ਆਉਂਦੇ ਸਰਕਾਰੀ ਦਫ਼ਤਰ ਰਹਿਣਗੇ ਬੰਦ।