DSGMC ਦੇ 4 ਮੈਂਬਰੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
Advertisement

DSGMC ਦੇ 4 ਮੈਂਬਰੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਸ਼ਿਲਾਂਗ ਦੇ ਵਿਚ ਸਿੱਖ ਭਾਈਚਾਰੇ ਵਿਚ ਕੀਤੇ ਜਾ ਰਹੇ ਉਜਾੜੇ ਦੇ ਰੋਸ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 4 ਮੈਂਬਰੀ ਵਫ਼ਦ ਵੱਲੋਂ ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਦੇ ਨਾਲ ਮੁਲਾਕਾਤ ਕੀਤੀ ਗਈ

DSGMC  ਦੇ 4 ਮੈਂਬਰੀ ਵਫ਼ਦ ਨੇ ਮੇਘਾਲਿਆ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚੰਡੀਗੜ: ਸ਼ਿਲਾਂਗ ਦੇ ਵਿਚ ਸਿੱਖ ਭਾਈਚਾਰੇ ਵਿਚ ਕੀਤੇ ਜਾ ਰਹੇ ਉਜਾੜੇ ਦੇ ਰੋਸ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 4 ਮੈਂਬਰੀ ਵਫ਼ਦ ਵੱਲੋਂ ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਦੇ ਨਾਲ ਮੁਲਾਕਾਤ ਕੀਤੀ ਗਈ,ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਵੱਡੀ ਜਾਣਕਾਰੀ ਦਿੰਦਿਆ ਦੱੱਸਿਆ ਕਿ ਮੇਘਾਲਿਆ ਹਾਈਕੋਰਟ ਨੇ ਇਸ ਮਸਲੇ ਉੱਤੇ ਸਟੇਅ ਲਗਾਈ ਹੋਈ ਹੈ,ਪਰ ਫਿਰ ਵੀ ਮੇਘਾਲਿਆ ਸਰਕਾਰ ਇਸ ਤਰ੍ਹਾਂ ਦੇ ਫ਼ੈਸਲੇ ਲੈ ਰਹੀ। ਸਿਰਸਾ ਨੇ ਦੱੱਸਿਆ ਕਿ ਰਾਜਪਾਲ ਸਤਪਾਲ ਮਲਿਕ ਦਾ ਇਸ ਮਾਮਲੇ ਉੱਤੇ ਧਿਆਨ ਦੇ ਕੇ ਦਖਲ ਦੇਣ ਦੀ ਮੰਗ ਕੀਤੀ ਗਈ ਹੈ।

WATCH LIVE TV

Trending news