Punjab News: 'ਆਪ' ਵੱਲੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦਾ ਐਲਾਨ
Advertisement
Article Detail0/zeephh/zeephh1734369

Punjab News: 'ਆਪ' ਵੱਲੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦਾ ਐਲਾਨ

Punjab News: ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸਾਊਂਡ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। 

 

Punjab News:  'ਆਪ' ਵੱਲੋਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਦਾ ਐਲਾਨ

Punjab News: ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ (BudhRam) ਨੂੰ ਆਮ ਆਦਮੀ ਪਾਰਟੀ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਸਵੀਰ ਸਿੰਘ ਰਾਜਾ ਗਿੱਲ, ਜਗਦੀਪ ਸਿੰਘ ਕਾਕਾ ਬਰਾੜ ਅਤੇ ਤਰੁਨਪ੍ਰੀਤ ਸੌਂਡ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ: Ludhiana Loot: ਕੈਸ਼ਵੈਨ ਲੁੱਟ ਮਾਮਲੇ 'ਚ ਵੱਡੀ ਕਾਰਵਾਈ; ਫਰਾਰ ਹੋਏ ਬਦਮਾਸ਼ਾਂ ਦੀ CCTV ਆਈ ਸਾਹਮਣੇ

ਜਗਰੂਪ ਸੇਖੋਂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਸੀਐਮ ਭਗਵੰਤ ਮਾਨ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।

'ਆਪ' ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਾਫੀ ਸਮੇਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਕੇ ਪਾਰਟੀ ਨੂੰ ਮਜ਼ਬੂਤ ​​ਕਰਨ ਦੀ ਤਿਆਰੀ ਕਰ ਰਹੇ ਹਨ। 

Trending news