Punjab News: ਮੋਗਾ ਦੇ ਅਫ਼ਸਰਾਂ ਨੂੰ ਪੰਜਾਬ ਵਿਜੀਲੈਂਸ ਚੀਫ਼ ਦਾ ਨਾਮ ਲੈ ਕੇ ਧਮਕਾਉਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Trending Photos
Punjab News: ਮੋਗਾ ਦੇ ਅਫ਼ਸਰਾਂ ਨੂੰ ਪੰਜਾਬ ਵਿਜੀਲੈਂਸ ਚੀਫ਼ ਦਾ ਨਾਮ ਲੈ ਕੇ ਧਮਕਾਉਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਮੁਲਜ਼ਮ ਨੇ ਐਸਡੀਐਮ ਧਰਮਕੋਟ ਮੈਡਮ ਚਾਰੂਮਿਤਾ ਨੂੰ ਸੰਦੇਸ਼ ਭੇਜੇ ਸਨ। ਮੁਲਜ਼ਮ ਨੇ ਐਸਡੀਐਮ ਨੂੰ ਇੱਕ ਕੇਸ ਵਿਚੋਂ ਕੱਢਵਾਉਣ ਦੀ ਗੱਲ ਸੀ।
ਇਹ ਵੀ ਪੜ੍ਹੋ : Agriculture News: ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ ਸ਼ੁਰੂ, ਆੜਤੀਆਂ ਤੇ ਕਿਸਾਨਾਂ ਨੇ ਸਰਕਾਰ ਪ੍ਰਤੀ ਜਾਹਿਰ ਕੀਤੀ ਖੁਸ਼ੀ
ਸ਼ੱਕ ਹੋਣ ਉਤੇ ਐਸਡੀਐਮ ਨੇ ਟ੍ਰੈਪ ਲਗਾਇਆ। ਪੁਲਿਸ ਨੇ ਦੋਸ਼ ਨੂੰ ਗ੍ਰਿਫ਼ਤਾਰ ਕਰਕੇ ਧਾਰਾ 419, 384, 506, 120 ਬੀ, ਅਤੇ ਆਈਟੀ ਦੀ ਧਾਰਾ 66 (ਡੀ) ਤਹਿਤ ਮਾਮਲਾ ਦਰਜ ਕਰਕੇ ਬਾਕੀ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਸੀਆਈਏ ਬਾਘਾਪੁਰਾਣਾ ਵੱਲੋਂ ਛਾਪੇਮਾਰੀ ਜਾਰੀ ਹੈ।
ਇਹ ਵੀ ਪੜ੍ਹੋ : Punjab News: ਸ੍ਰੀ ਅਨੰਦਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਵੇਖੋ ਕੀ ਹੈ ਖਾਸ