Punjab News: ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ। 


COMMERCIAL BREAK
SCROLL TO CONTINUE READING

ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।