ਮੁੱਖ ਮੰਤਰੀ ਚੰਨੀ ਦੇ ਅਹੁਦਾ ਸੰਭਾਲਣ ਮਗਰੋਂ ਅਧਿਕਾਰੀਆਂ ਦਾ ਫੇਰਬਦਲ ਸ਼ੁਰੂ, ਇਨ੍ਹਾਂ ਨੂੰ ਦਿੱਤੀ ਗਈ ਖ਼ਾਸ ਜ਼ਿੰਮੇਵਾਰੀ
X

ਮੁੱਖ ਮੰਤਰੀ ਚੰਨੀ ਦੇ ਅਹੁਦਾ ਸੰਭਾਲਣ ਮਗਰੋਂ ਅਧਿਕਾਰੀਆਂ ਦਾ ਫੇਰਬਦਲ ਸ਼ੁਰੂ, ਇਨ੍ਹਾਂ ਨੂੰ ਦਿੱਤੀ ਗਈ ਖ਼ਾਸ ਜ਼ਿੰਮੇਵਾਰੀ

  ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਿਆ ਹੈ ਅਤੇ ਹੁਣ ਇਸ ਦੇ ਨਾਲ ਹੀ ਪੰਜਾਬ ਦੇ ਅਧਿਕਾਰੀਆਂ ਦੀ ਵੀ ਬਦਲੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ.      ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪ੍ਰਿੰਸੀਪਲ ਸਕੱਤਰ ਆਈਏਐਸ ਅਧਿਕਾਰੀ ਹੁਣ ਹੁਸਨ ਲਾਲ ਹੋਣਗੇ ਜਦਕਿ

ਮੁੱਖ ਮੰਤਰੀ ਚੰਨੀ ਦੇ ਅਹੁਦਾ ਸੰਭਾਲਣ ਮਗਰੋਂ ਅਧਿਕਾਰੀਆਂ ਦਾ ਫੇਰਬਦਲ ਸ਼ੁਰੂ, ਇਨ੍ਹਾਂ ਨੂੰ ਦਿੱਤੀ ਗਈ ਖ਼ਾਸ ਜ਼ਿੰਮੇਵਾਰੀ

ਨੀਤਿਕਾ ਮਹੇਸ਼ਵਰੀ/ਚੰਡੀਗੜ੍ਹ :  ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਅਹੁਦਾ ਸੰਭਾਲਿਆ ਹੈ ਅਤੇ ਹੁਣ ਇਸ ਦੇ ਨਾਲ ਹੀ ਪੰਜਾਬ ਦੇ ਅਧਿਕਾਰੀਆਂ ਦੀ ਵੀ ਬਦਲੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ.   

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪ੍ਰਿੰਸੀਪਲ ਸਕੱਤਰ ਆਈਏਐਸ ਅਧਿਕਾਰੀ ਹੁਣ ਹੁਸਨ ਲਾਲ ਹੋਣਗੇ ਜਦਕਿ ਰਾਹੁਲ ਤਿਵਾੜੀ ਨੂੰ ਮੁੱਖ ਮੰਤਰੀ ਦਾ ਸਪੈਸ਼ਲ ਪ੍ਰਿੰਸੀਪਲ ਸਕੱਤਰ ਬਣਾਇਆ ਗਿਆ ਹੈ.

ਤੁਹਾਨੂੰ ਦੱਸ ਦਈਏ ਕਿ ਪਹਿਲਾਂ ਸਪੈਸ਼ਲ ਪ੍ਰਿੰਸੀਪਲ ਸਕੱਤਰ  ਗੁਰਕੀਰਤ ਕਿਰਪਾਲ ਸਨਅਤ ਤੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ਸਨ  ਨਵਾਂ ਮੁੱਖ ਮੰਤਰੀ ਬਣਨ ਮਗਰੋਂ ਹੁਣ ਅਧਿਕਾਰੀਆਂ ਦਾ ਵੀ ਫੇਰਬਦਲ ਸ਼ੁਰੂ ਹੋ ਗਿਆ ਹੈ

WATCH LIVE TV

Trending news