Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਜੂਨ 2023
Advertisement

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਜੂਨ 2023

ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਜੂਨ 2023

Ajj da Hukamnama Sri Darbar Sahib Today (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਜੂਨ 2023): ਸਲੋਕ ॥ ਰਚੰਤਿ ਜੀਅ ਰਚਨਾ ਮਾਤ ਗਰਭ ਅਸਥਾਪਨੰ ॥ ਸਾਸਿ ਸਾਸਿ ਸਿਮਰੰਤਿ ਨਾਨਕ ਮਹਾ ਅਗਨਿ ਨ ਬਿਨਾਸਨੰ ॥੧॥ ਮੁਖੁ ਤਲੈ ਪੈਰ ਉਪਰੇ ਵਸੰਦੋ ਕੁਹਥੜੈ ਥਾਇ ॥ ਨਾਨਕ ਸੋ ਧਣੀ ਕਿਉ ਵਿਸਾਰਿਓ ਉਧਰਹਿ ਜਿਸ ਦੈ ਨਾਇ ॥੨॥

ਜੋ ਪਰਮਾਤਮਾ ਜੀਵਾਂ ਦੀ ਬਣਤਰ ਬਣਾਉਂਦਾ ਹੈ ਤੇ ਉਹਨਾਂ ਨੂੰ ਮਾਂ ਦੇ ਪੇਟ ਵਿਚ ਥਾਂ ਦੇਂਦਾ ਹੈ, ਹੇ ਨਾਨਕ! ਜੀਵ ਉਸ ਨੂੰ ਹਰੇਕ ਸਾਹ ਦੇ ਨਾਲ ਨਾਲ ਯਾਦ ਕਰਦੇ ਰਹਿੰਦੇ ਹਨ ਤੇ (ਮਾਂ ਦੇ ਪੇਟ ਦੀ) ਵੱਡੀ (ਭਿਆਨਕ) ਅੱਗ ਉਹਨਾਂ ਦਾ ਨਾਸ ਨਹੀਂ ਕਰ ਸਕਦੀ।੧। ਹੇ ਨਾਨਕ! (ਆਖ-ਹੇ ਭਾਈ!) ਜਦੋਂ ਤੇਰਾ ਮੂੰਹ ਹੇਠਾਂ ਨੂੰ ਸੀ, ਪੈਰ ਉਤਾਂਹ ਨੂੰ ਸਨ, ਬੜੇ ਔਖੇ ਥਾਂ ਤੂੰ ਵੱਸਦਾ ਸੈਂ ਤਦੋਂ ਜਿਸ ਪ੍ਰਭੂ ਦੇ ਨਾਮ ਦੀ ਬਰਕਤਿ ਨਾਲ ਤੂੰ ਬਚਿਆ ਰਿਹਾ, ਹੁਣ ਉਸ ਮਾਲਕ ਨੂੰ ਤੂੰ ਕਿਉਂ ਭੁਲਾ ਦਿੱਤਾ?।੨।

Ajj da Hukamnama Sri Darbar Sahib Today in Hindi:

सलोक ॥ रचंति जीअ रचना मात गरभ असथापनं ॥ सासि सासि सिमरंति नानक महा अगनि न बिनासनं ॥१॥ मुखु तलै पैर उपरे वसंदो कुहथड़ै थाइ ॥ नानक सो धणी किउ विसारिओ उधरहि जिस दै नाइ ॥२॥

जो परमात्मा जीवों की बनावट बनता है और उनको माँ के पेट में जगह देता है, हे नानक! जीव उस को हरेक साँस के साथ साथ याद करते रहते हैं और (और माँ के पेट की) बड़ी (भयानक) अग्नि उसका नास नहीं कर सकती।१। हे नानक! (कह-हे भाई!) जब तेरा मुख निचे को था, पैर ऊपर को थे, बहुत मुश्किल जगह पर तू बस्ता था तब जिस प्रभु के नाम की बरकत से तू बचा रहा, अब उस मालिक को तुमने क्यों भुला दिया।२।

Ajj da Hukamnama Sri Darbar Sahib (ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਮਈ 2023) 

Trending news