ਅਜਨਾਲਾ ਕਾਂਡ ਤੋਂ ਬਾਅਦ ਪ੍ਰਸ਼ਾਸਨ ਸਖ਼ਤ! ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਕੀਤੇ ਰੱਦ
Advertisement
Article Detail0/zeephh/zeephh1599241

ਅਜਨਾਲਾ ਕਾਂਡ ਤੋਂ ਬਾਅਦ ਪ੍ਰਸ਼ਾਸਨ ਸਖ਼ਤ! ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਕੀਤੇ ਰੱਦ

Ajnala incident Case: ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ।

 

ਅਜਨਾਲਾ ਕਾਂਡ ਤੋਂ ਬਾਅਦ ਪ੍ਰਸ਼ਾਸਨ ਸਖ਼ਤ! ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਕੀਤੇ ਰੱਦ

Ajnala incident Case: ਪੰਜਾਬ ਦੇ ਜ਼ਿਲ੍ਹੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਹੋਈ ਹਿੰਸਕ ਘਟਨਾ (Ajnala incident Case) ਤੋਂ ਬਾਅਦ ਪੰਜਾਬ ਪੁਲਿਸ ਨੇ ਗੁਪਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਜਥੇਦਾਰ (Waris Punjab De Amritpal Singh) ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ।

ਇਸ ਦੇ ਨਾਲ ਹੀ ਗੁਪਤ ਤਰੀਕੇ ਨਾਲ ਕੀਤੀ ਗਈ ਇਸ ਕਾਰਵਾਈ (Ajnala incident Case) ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਚੁੱਪ ਹਨ। ਦੂਜੇ ਪਾਸੇ ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ 10 ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ।  ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਹਥਿਆਰਾਂ ਦੇ ਵੇਰਵੇ ਮੰਗੇ ਹਨ।

ਇਹ ਵੀ ਪੜ੍ਹੋ: ਹਰਜੋਤ ਬੈਂਸ ਦਾ ਅਹਿਮ ਫੈਸਲਾ- ਪੰਜਾਬ ਦੇ 15,584 ਸਰਕਾਰੀ ਸਕੂਲਾਂ 'ਚ ਲਗਾਏ ਜਾਣਗੇ CCTV ਕੈਮਰੇ 

ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਹੋਣਗੇ ਰੱਦ; ਪੰਜਾਬ ਪੁਲਿਸ ਨੇ ਬਣਾਈ ਸੂਚੀ

-ਅੰਮ੍ਰਿਤਪਾਲ ਸਿੰਘ
ਤਰਨਤਾਰਨ ਪਿਸਤੌਲ 32 ਬੋਰ...

-ਤਲਵਿੰਦਰ ਸਿੰਘ, ਤਰਨਤਾਰਨ ਬੋਰ, 12 ਕਾਰਤੂਸ - 17

ਰਾਮ ਸਿੰਘ ਬਰਾੜ ਕੋਟਕਪੂਰਾ ਕੋਲ 12 ਬੋਰ DBBL, ਕਾਰਤੂਸ 25, 32 ਬੋਰ ਦਾ ਰਿਵਾਲਵਰ ਕਾਰਤੂਸ 25 ਅਤੇ ਗੁਰਮੀਤ ਸਿੰਘ ਬੁੱਕਣਵਾਲਾ, ਮੋਗਾ ਕੋਲ 32 ਬੋਰ ਦਾ ਰਿਵਾਲਵਰ ਹੈ। 

ਇਹ ਵੀ ਪੜ੍ਹੋ: Stepfather Daughter Marriage: ਧੀ ਨੇ ਸੌਤੇਲੇ ਪਿਤਾ ਨਾਲ ਕਰਵਾਇਆ ਵਿਆਹ! ਸੋਸ਼ਲ ਮੀਡਿਆ 'ਤੇ ਸਾਂਝੀ ਕੀਤੀ KISS ਵੀਡੀਓ
 

Trending news