ਅਕਾਲੀ ਦਲ ਨੇ ਕੀਤਾ 4 ਹੋਰ ਉਮੀਦਵਾਰਾਂ ਦਾ ਐਲਾਨ, ਚੋਣ ਮੈਦਾਨ 'ਚ ਉਤਾਰੇ 87 ਉਮੀਦਵਾਰ
X

ਅਕਾਲੀ ਦਲ ਨੇ ਕੀਤਾ 4 ਹੋਰ ਉਮੀਦਵਾਰਾਂ ਦਾ ਐਲਾਨ, ਚੋਣ ਮੈਦਾਨ 'ਚ ਉਤਾਰੇ 87 ਉਮੀਦਵਾਰ

ਪੰਜਾਬ ਵਿਧਾਨ ਸਭਾ ਚੋਣਾ 2022 ਲਈ ਅਕਾਲੀ ਦਲ ਦੀ ਨੇ ਕਮਰ ਕੱਸ ਲਈ ਹੈ।ਚੋਣ ਮੈਦਾਨ ਵਿਚ ਉਤਰਣ ਲਈ ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਅਕਾਲੀ ਦਲ ਦੇ ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਜਿਹਨਾਂ ਵਿਚ ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹ

ਅਕਾਲੀ ਦਲ ਨੇ ਕੀਤਾ 4 ਹੋਰ ਉਮੀਦਵਾਰਾਂ ਦਾ ਐਲਾਨ, ਚੋਣ ਮੈਦਾਨ 'ਚ ਉਤਾਰੇ 87 ਉਮੀਦਵਾਰ

ਚੰਡੀਗੜ: ਪੰਜਾਬ ਵਿਧਾਨ ਸਭਾ ਚੋਣਾ 2022 ਲਈ ਅਕਾਲੀ ਦਲ ਦੀ ਨੇ ਕਮਰ ਕੱਸ ਲਈ ਹੈ।ਚੋਣ ਮੈਦਾਨ ਵਿਚ ਉਤਰਣ ਲਈ ਅਕਾਲੀ ਦਲ ਨੇ 4 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਅਕਾਲੀ ਦਲ ਦੇ ਨਵੇਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ।ਜਿਹਨਾਂ ਵਿਚ ਮਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰਇਕਬਾਲ ਸਿੰਘ ਮਾਹਲ, ਸ੍ਰੀ ਹਰਗੋਬਿੰਦਪੁਰ ਤੋਂ ਰਾਜਨਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

 

 

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਨੇ 84 ਉਮੀਦਵਾਰਾਂ ਦਾ ਐਲਾਨ ਕੀਤਾ ਸੀ ਅਤੇ ਹੁਣ ਗਿਣਤੀ 87 ਹੋ ਗਈ ਹੈ।

WATCH LIVE TV 

 

Trending news