Harsimrat Badal nominated: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਨਾਮਜ਼ਦਗੀਆਂ ਦਾ ਦੌਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਬਠਿੰਡਾ ਤੋਂ ਉਮੀਦਵਾਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਆਪਣੀ ਨਾਮਜ਼ਦਗੀ ਦਾਖਲ ਕੀਤੀ।


COMMERCIAL BREAK
SCROLL TO CONTINUE READING

ਇਸ ਮੌਕੇ ਹਰਸਿਮਰਤ ਕੌਰ ਦੇ ਨਾਲ ਉਨ੍ਹਾਂ ਦੇ ਪਤੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਵਰਕਰ ਸਨ। ਸੁਖਬੀਰ ਸਿੰਘ ਬਾਦਲ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖਲ ਕੀਤੇ।