Punjab News: ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ
Advertisement
Article Detail0/zeephh/zeephh2263909

Punjab News: ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ

Punjab News: ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

Punjab News: ਅਕਾਲੀ ਦਲ ਨੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ ਵਿਚੋਂ ਕੱਢਿਆ

Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

Trending news