Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾ
Advertisement
Article Detail0/zeephh/zeephh2491837

Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾ

Amarinder Raja Warring: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ। 

Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾ

Amarinder Raja Warring:  ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪੱਸ਼ਟੀਕਰਨ ਦਿੱਤਾ। ਬੀਤੇ ਦਿਨੀਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉਤੇ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਸਨ। ਲਿਖਤੀ ਰੂਪ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਸਪੱਸ਼ਟੀਕਰਨ ਪਹੁੰਚਾਇਆ। ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲਿਖਤੀ ਸਪੱਸ਼ਟੀਕਰਨ ਵਿੱਚ ਮੁਆਫੀਨਾਮਾ ਕਾਂਗਰਸ ਦਿਹਾਤੀ ਦੇ ਪ੍ਰਧਾਨ ਭਗਵੰਤ ਪਾਲ ਸਿੰਘ ਸੱਚਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ। ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਲਿਖਤ ਵਿੱਚ ਮੁਆਫੀ ਮੰਗੀ ਹੈ।

 

Trending news