Amritsar  News:  ਅੰਮ੍ਰਿਤਸਰ ਦੇ ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸੰਧੂ ਦੇ ਦਫ਼ਤਰ ਵਿੱਚ ਅੱਜ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵਿਚਾਲੇ ਝੜਪ ਹੋ ਗਈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਗਾਲੀ ਗਲੋਚ ਵੀ ਕੀਤੀ ਗਈ ਅਤੇ ਆਪਸ ਵਿੱਚ ਹੱਥੋਪਾਈ ਤੱਕ ਉੱਤਰ ਆਏ।


COMMERCIAL BREAK
SCROLL TO CONTINUE READING

ਡਾਕਟਰ ਜਸਬੀਰ ਸੰਧੂ ਵਿਧਾਇਕ ਵੀ ਉਸ ਸਮੇਂ ਮੌਜੂਦ ਸਨ। ਉੱਥੇ ਹੀ ਪੱਤਰਕਾਰਾਂ ਨੇ ਜਦੋਂ ਕਵਰੇਜ ਕਰਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਦੇ ਮੋਬਾਈਲ ਫੋਨ ਵੀ ਖੋਹਣ ਦੀ ਕੋਸ਼ਿਸ਼ ਕੀਤੀ ਗਈ।