Amritsar news: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ
Advertisement
Article Detail0/zeephh/zeephh2545104

Amritsar news: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

Amritsar News: ਇਨ੍ਹਾਂ ਤਸਰਕਰਾਂ ਦੇ ਖਿਲਾਫ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

Amritsar news: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 3 ਕਾਬੂ

Amritsar News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਨ੍ਹਾਂ ਤਸਰਕਰਾਂ ਦੇ ਖਿਲਾਫ ਥਾਣਾ ਸਦਰ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

Trending news