Khalsa Sajna Diwas: ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਇੱਕ ਭਾਰਤੀ ਸ਼ਰਧਾਲੂ ਦੀ ਅੱਜ ਸਵੇਰੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਦੇ ਅੰਦਰ ਸੁੱਤੇ ਪਿਆ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।


COMMERCIAL BREAK
SCROLL TO CONTINUE READING

ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਮ੍ਰਿਤਕ ਸ਼ਰਧਾਲੂ ਦੀ ਪਹਿਚਾਨ ਜੰਗੀਰ ਸਿੰਘ ਵਜੋਂ ਹੋਈ।


ਇਹ ਵੀ ਪੜ੍ਹੋ: Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD 'ਚ ਹੋ ਸਕਦੇ ਸ਼ਾਮਲ